November 25, 2026, 2:34 am
----------- Advertisement -----------
HomeNewsBreaking Newsਔਡੀ ਦੇ ਪ੍ਰੈਸ਼ਰ ਹਾਰਨ ਨੂੰ ਲੈ ਕੇ ਹੋਇਆ ਵਿਵਾਦ, ਲੋਕਾਂ ਨੇ ਰੋਕਿਆ...

ਔਡੀ ਦੇ ਪ੍ਰੈਸ਼ਰ ਹਾਰਨ ਨੂੰ ਲੈ ਕੇ ਹੋਇਆ ਵਿਵਾਦ, ਲੋਕਾਂ ਨੇ ਰੋਕਿਆ ਤਾਂ ਨੌਜਵਾਨ ਨੇ ਕਿਹਾ- ਮੇਰੇ ਨਾਲ ਜੱਜ ਸਾਹਿਬ ਚਲਦੇ ਨੇ, ਮੈਂ ਤਾਂ ਐਵੇਂ ਹੀ ਬਜਾਵਾਂਗਾ

Published on

----------- Advertisement -----------

ਖਰੜ, 4 ਜਨਵਰੀ 2023 – ਮੋਹਾਲੀ ਦੇ ਖਰੜ ਸਥਿਤ ਸ਼ਿਵਜੋਤ ਇਨਕਲੇਵ ਵਿਖੇ ਇੱਕ ਔਡੀ ਕਾਰ ਦੇ ਪ੍ਰੈਸ਼ਰ ਹਾਰਨ ਨੂੰ ਲੈ ਕੇ ਕਾਰ ਚਾਲਕ ਅਤੇ ਸੁਸਾਇਟੀ ਮੈਂਬਰਾਂ ਵਿਚਾਲੇ ਬਹਿਸ ਹੋ ਗਈ। ਕੇਸ ਵਿੱਚ ਚੰਡੀਗੜ੍ਹ ਨੰਬਰ ਦੀ ਔਡੀ ਕਾਰ ਚਾਲਕ ਇੱਕ ਜੱਜ ਨੂੰ ਆਪਣਾ ਜਾਣਕਾਰ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਜੱਜ ਵੀ ਉਸ ਦੇ ਨਾਲ ਕਾਰ ਵਿੱਚ ਹੀ ਹੈ। ਇਸ ‘ਤੇ ਉਸ ਨੂੰ ਟੋਕਦੇ ਹੋਏ ਇਕ ਵਿਅਕਤੀ ਨੇ ਕਿਹਾ ਕਿ ਜੇਕਰ ਜੱਜ ਉਸ ਦੇ ਨਾਲ ਹੈ ਤਾਂ ਉਸ ਨੂੰ ਹਾਰਨ ਬਜਾਉਣਾ ਜ਼ਰੂਰੀ ਹੈ।

ਨੌਜਵਾਨ ਨੇ ਕਿਹਾ ਕਿ ਉਹ ਇਸ ਤਰ੍ਹਾਂ ਹਾਰਨ ਵਜਾਵੇਗਾ, ਉਸ ਨੂੰ ਰੋਕ ਕੇ ਦਿਖਾਓ। ਜਿਸ ਤੋਂ ਬਾਅਦ ਨੌਜਵਾਨ ਦੀ ਲੋਕਾਂ ਨਾਲ ਕਾਫੀ ਬਹਿਸ ਹੋਈ। ਨੌਜਵਾਨ ਨੇ ਕਿਹਾ, ਜਿਸ ਨੂੰ ਫ਼ੋਨ ਕਰਨਾ ਹੈ ਫ਼ੋਨ ਕਰੋ। ਇਸ ਪੂਰੇ ਮਾਮਲੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਦਰਅਸਲ, ਸੁਸਾਇਟੀ ‘ਚ ਨੌਜਵਾਨ ਵੱਲੋਂ ਹਾਰਨ ਵਜਾਉਣ ਕਾਰਨ ਗੁਆਂਢੀ ਗੁੱਸੇ ‘ਚ ਆ ਗਏ ਅਤੇ ਨੌਜਵਾਨ ਨੂੰ ਸਮਝਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਦੀ ਕਿਸੇ ਵਿਅਕਤੀ ਨਾਲ ਬਹਿਸ ਹੋ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੀ ਇਕ ਔਰਤ ਨੇ ਵੀ ਨੌਜਵਾਨ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਬਹਿਸਬਾਜ਼ੀ ਹੁੰਦੀ ਰਹੀ।

ਸੁਸਾਇਟੀ ਕੁਝ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਨੌਜਵਾਨ ਦੇ ਹਾਰਨ ਵਜਾਉਣ ‘ਤੇ ਇਤਰਾਜ਼ ਹੈ ਅਤੇ ਇਸ ਤਰ੍ਹਾਂ ਦੇ ਹਾਰਨ ‘ਤੇ ਪਾਬੰਦੀ ਹੈ ਅਤੇ ਨੌਜਵਾਨ ਇੱਕ ਜੱਜ ਦਾ ਹਵਾਲਾ ਦਿੰਦਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...