May 26, 2026, 5:59 pm
----------- Advertisement -----------
HomeNewsCoronavirusਭਾਰਤ 'ਚ ਓਮੀਕਰੋਨ ਦੇ ਸਬ-ਵੇਰੀਐਂਟ XBB.1.5 ਦੇ 5 ਮਾਮਲੇ ਆਏ ਸਾਹਮਣੇ

ਭਾਰਤ ‘ਚ ਓਮੀਕਰੋਨ ਦੇ ਸਬ-ਵੇਰੀਐਂਟ XBB.1.5 ਦੇ 5 ਮਾਮਲੇ ਆਏ ਸਾਹਮਣੇ

Published on

----------- Advertisement -----------

ਭਾਰਤ, ਚੀਨ, ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਵਰਗੇ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਭਾਰਤ ਵਿੱਚ Omicron ਦੇ ਸਬ-ਵੇਰੀਐਂਟ XBB.1.5 ਦੇ 5 ਮਾਮਲੇ ਵੀ ਸਾਹਮਣੇ ਆਏ ਹਨ। INSACOG ਨੇ ਮੰਗਲਵਾਰ ਨੂੰ ਦੱਸਿਆ ਕਿ ਇਨ੍ਹਾਂ 5 ਮਾਮਲਿਆਂ ‘ਚੋਂ 3 ਗੁਜਰਾਤ ‘ਚ ਪਾਏ ਗਏ ਜਦਕਿ ਕਰਨਾਟਕ ਅਤੇ ਰਾਜਸਥਾਨ ‘ਚ ਇਕ-ਇਕ ਮਾਮਲਾ ਪਾਇਆ ਗਿਆ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਸਮੇਂ ਕੋਰੋਨਾ ਦੇ 1609 ਐਕਟਿਵ ਕੇਸ ਹਨ। ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਇਕ ਨਿਊਜ਼ ਏਜੰਸੀ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਦੇਸ਼ ਵਿੱਚ ਬੂਸਟਰ ਡੋਜ਼ ਦੀ ਦੂਜੀ ਖੁਰਾਕ ਨਹੀਂ ਦਿੱਤੀ ਜਾਵੇਗੀ। ਜਦੋਂ ਤੱਕ ਸਾਰੇ ਨਾਗਰਿਕਾਂ ਨੂੰ ਪਰੀਕੌਸ਼ਨ ਖੁਰਾਕ ਨਹੀਂ ਦਿੱਤੀ ਜਾਂਦੀ, ਸਰਕਾਰ ਇਸ ‘ਤੇ ਕੋਈ ਫੈਸਲਾ ਨਹੀਂ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...