November 23, 2026, 11:36 am
----------- Advertisement -----------
HomeNewsLatest Newsਸੀਐਮ ਮਾਨ ਭਲਕੇ 4700 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਸੀਐਮ ਮਾਨ ਭਲਕੇ 4700 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਜਨਵਰੀ ਨੂੰ ਲੁਧਿਆਣਾ ਦੇ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੰਜਾਬ ਭਰ ਦੇ 4700 ਨਵੇਂ ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਸੂਬੇ ਭਰ ਤੋਂ ਨਵ-ਨਿਯੁਕਤ ਅਧਿਆਪਕ ਭਾਗ ਲੈਣਗੇ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਉਨ੍ਹਾਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਨੇ 5 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਸਾਰੇ ਉਮੀਦਵਾਰਾਂ ਨੂੰ ਆਪਣੇ ਨਾਲ ਬਿਨੈ-ਪੱਤਰ ਦਾ ਸਬੂਤ ਅਤੇ ਹੋਰ ਸਾਰੇ ਅਸਲ ਦਸਤਾਵੇਜ਼ ਲਿਆਉਣ ਲਈ ਵੀ ਕਿਹਾ ਗਿਆ ਹੈ। ਸਭ ਤੋਂ ਪਹਿਲਾਂ ਵੀਰਵਾਰ ਨੂੰ ਇਸ ਕਾਡਰ ਵਿੱਚ ਚੁਣੇ ਗਏ ਪੰਜਾਬੀ ਅਤੇ ਹਿੰਦੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਜਨਰਲ ਅਤੇ ਹੋਰ ਸਾਰੀਆਂ ਰਾਖਵੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਵੀ ਬੁਲਾਇਆ ਗਿਆ ਹੈ। ਜਿਹੜੇ ਉਮੀਦਵਾਰ ਉਸ ਦਿਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਉਨ੍ਹਾਂ ਲਈ ਨਵੀਂ ਮਿਤੀ 9 ਜਨਵਰੀ ਤੋਂ ਬਾਅਦ ਐਲਾਨੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...