July 27, 2026, 4:12 pm
----------- Advertisement -----------
HomeNewsLatest Newsਫਗਵਾੜਾ ਦੇ ਢਾਬੇ 'ਤੇ ਕੰਮ ਕਰਦੇ ਹੁਸ਼ਿਆਰਪੁਰ ਦੇ 2 ਵਿਅਕਤੀਆਂ ਦੀ ਦਮ...

ਫਗਵਾੜਾ ਦੇ ਢਾਬੇ ‘ਤੇ ਕੰਮ ਕਰਦੇ ਹੁਸ਼ਿਆਰਪੁਰ ਦੇ 2 ਵਿਅਕਤੀਆਂ ਦੀ ਦਮ ਘੁੱਟਣ ਨਾਲ ਮੌ+ਤ

Published on

----------- Advertisement -----------

ਹੁਸ਼ਿਆਰਪੁਰ ਰੋਡ ‘ਤੇ ਇਕ ਢਾਬੇ ‘ਤੇ ਕੰਮ ਕਰਦੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਗੈਸ ਚੜਨ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਠੰਢ ਤੋਂ ਬਚਣ ਲਈ ਬੰਦ ਕਮਰੇ ਵਿੱਚ ਅੱਗ ਬਾਲ ਕੇ ਸੌਂ ਰਹੇ ਸਨ। ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਦੋਵਾਂ ਕਾਮਿਆਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਹਰਦੇਵ ਸਿੰਘ (65) ਪੁੱਤਰ ਰਤਨ ਲਾਲ ਅਤੇ ਕਮਲ (35) ਪੁੱਤਰ ਗੋਸਾਈ ਵਾਸੀ ਪਿੰਡ ਬਾਹੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਹਾਨਾ ਜੱਟਾ ਪਿੰਡ ਨੇੜੇ ਸੋਮਵਾਰ ਦੇਰ ਰਾਤ ਹਰਮਨ ਢਾਬੇ ਵਿੱਚ ਠੰਢ ਤੋਂ ਬਚਣ ਲਈ ਢਾਬੇ ਦੀ ਪਹਿਲੀ ਮੰਜ਼ਿਲ ਦੇ ਕਮਰੇ ਵਿੱਚ ਅੱਗ ਬਾਲ ਕੇ ਸੁਤੇ ਹੋਏ ਸਨ। ਠੰਢ ਕਾਰਨ ਉਸ ਨੇ ਕਮਰੇ ਨੂੰ ਚਾਰੇ ਪਾਸਿਓਂ ਬੰਦ ਕਰ ਰੱਖਿਆ ਸੀ। ਅੱਗ ਦੀ ਗੈਸ ਚੜਨ ਨਾਲ ਉਨ੍ਹਾਂ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...