ਬਲਾਤਕਾਰ ਕੇਸ ‘ਚ ਫਸੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਇਸ ਮਾਮਲੇ ‘ਚ ਜੋ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ਉਸ ਤੇ ਹਾਈਕੋਰਟ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਦੱਸ ਦਈਏ ਕਿ ਇਸ ਮਾਮਲੇ ਚ ਬੈਂਸ ਨੇ ਪਹਿਲਾ ਲੁਧਿਆਣਾ ਕੋਰਟ ਤੋਂ ਜਮਾਨਤ ਮੰਗੀ ਸੀ ਪਰ ਕੋਰਟ ਨੇ ਇਸ ਮੰਗ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬੈਂਸ ਨੇ ਹੁਣ ਹਾਈਕੋਰਟ ਤੋਂ ਬੇਲ ਦੀ ਮੰਗ ਕੀਤੀ ਜਿਸ ਤੇ ਹਾਈਕੋਰਟ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
----------- Advertisement -----------
ਹਾਈਕੋਰਟ ਨੇ ਸਿਮਰਜੀਤ ਬੈਂਸ ਦੀ ਰੈਗੂਲਰ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ
Published on
----------- Advertisement -----------
----------- Advertisement -----------












