November 5, 2026, 11:46 pm
----------- Advertisement -----------
HomeNewsEntertainmentਜਨਮਦਿਨ ’ਤੇ ਗੁਰਦਾਸ ਮਾਨ ਨੇ ਦਿੱਤਾ ਆਪਣੇ ਪ੍ਰਸ਼ੰਸਕਾਂ ਨੂੰ ਇਹ ਖਾਸ ਤੋਹਫਾ

ਜਨਮਦਿਨ ’ਤੇ ਗੁਰਦਾਸ ਮਾਨ ਨੇ ਦਿੱਤਾ ਆਪਣੇ ਪ੍ਰਸ਼ੰਸਕਾਂ ਨੂੰ ਇਹ ਖਾਸ ਤੋਹਫਾ

Published on

----------- Advertisement -----------

ਪੰਜਾਬੀਆਂ ਦੇ ਮਾਣ ਗੁਰਦਾਸ ਮਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸ਼ਾਨ ਹਨ। ਗੁਰਦਾਸ ਮਾਨ ਦਾ ਨਾਂਅ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਵਿੱਚ ਹੀ ਨਹੀਂ, ਸਗੋਂ ਬਾਲੀਵੁੱਡ ਵਿੱਚ ਵੀ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ। ਪੰਜਾਬੀ ਸਿੰਗਰ ਤੇ ਅਦਾਕਾਰ ਗੁਰਦਾਸ ਮਾਨ ਹਰ ਪੰਜਾਬੀ ਦੇ ਦਿਲ ਦੀ ਧੜਕਣ ਹਨ। ਅੱਜ ਯਾਨਿ 4 ਜਨਵਰੀ 2022 ਨੂੰ ਗੁਰਦਾਸ ਮਾਨ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਅੱਜ ਆਪਣੇ ਜਨਮਦਿਨ ਦੇ ਮੌਕੇ ‘ਤੇ ਗੁਰਦਾਸ ਮਾਨ ਨੇ ਫੈਨਜ਼ ਨੂੰ ਇੱਕ ਖ਼ਾਸ ਤੋਹਫਾ ਦਿੱਤਾ ਹੈ। ਦੱਸ ਦਈਏ ਕਿ ਆਪਣੇ ਜਨਮਦਿਨ ਮੌਕੇ ਗੁਰਦਾਸ ਮਾਨ ਵੱਲੋਂ ਇੱਕ ਖਾਸ ਪੋਸਟ ਸ਼ੇਅਰ ਕੀਤੀ ਗਈ। ਅੱਜ ਗੁਰਦਾਸ ਮਾਨ ਨੇ ਆਪਣਾ ਨਵਾਂ ਗੀਤ ਦੀ ਟੀਜ਼ਰ ਰਿਲੀਜ਼ ਕੀਤਾ ਹੈ। ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

80-90 ਦੇ ਦਹਾਕਿਆਂ ’ਚ ਗੁਰਦਾਸ ਮਾਨ ਵਰਗੇ ਗਾਇਕਾਂ ਨੇ ਪੰਜਾਬੀ ਗਾਇਕੀ ਨੂੰ ਹੀ ਨਹੀਂ, ਸਗੋਂ ਪੰਜਾਬੀ ਫਿਲਮ ਇੰਡਸਟਰੀ ਨੂੰ ਵੀ ਨਵਾਂ ਟਰੈਂਡ ਦਿੱਤਾ ਹੈ। ਉਨ੍ਹਾਂ ਦੇ 80-90 ਦੇ ਦਹਾਕਿਆਂ ’ਚ ਗਾਏ ਗੀਤਾਂ ਨੂੰ ਨੌਜਵਾਨ ਅੱਜ ਵੀ ਉਤਸ਼ਾਹ ਨਾਲ ਸੁਣਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...