November 15, 2026, 7:15 am
----------- Advertisement -----------
HomeNewsEntertainmentਮਸ਼ਹੂਰ ਗਾਇਕਾ Neha Kakkar ਨੇ ਤਿਆਰ ਕੀਤਾ Heart Shape Pizza

ਮਸ਼ਹੂਰ ਗਾਇਕਾ Neha Kakkar ਨੇ ਤਿਆਰ ਕੀਤਾ Heart Shape Pizza

Published on

----------- Advertisement -----------

ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਕਿਊਟ ਅੰਦਾਜ਼ ਅਕਸਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦਾ ਰਹਿੰਦਾ ਹੈ। ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾਂਦਾ ਹੈ। ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਪੀਜ਼ਾ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਜਿਸ ਨੂੰ ਤਿਆਰ ਕਰਨ ਤੋਂ ਬਾਅਦ ਨੇਹਾ ਦੇ ਚਿਹਰੇ ਉੱਪਰ ਖੁਸ਼ੀ ਸਾਫ ਝਲਕ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਮੈਨੂੰ ਖਾਣਾ ਬਨਾਉਣਾ ਨਹੀਂ ਆਉਂਦਾ ਅਤੇ ਇਹ ਇਨ੍ਹਾਂ ਸੌਖਾ ਵੀ ਨਹੀਂ ਹੈ।

ਪਰ ਇਹ ਬਹੁਤ ਸੌਖਾ ਹੈ ਅਤੇ ਇਸ ਨੂੰ ਬਣਾਉਣ ’ਚ ਬੜਾ ਮਜ਼ਾ ਆਇਆ ਹੈ। ਨੇਹਾ ਕੱਕੜ ਦੀ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀ ਹੈ। ਇਸ ਵੀਡੀਓ ’ਚ ਉਨ੍ਹਾਂ ਦਾ ਪਤੀ ਵੀ ਵਿਖਾਈ ਦੇ ਰਿਹਾ ਹੈ। ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ। ਉਹ ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ’ਚ ਵੀ ਸਰਗਰਮ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਸ਼ਾਰ ਕਪੂਰ ਨੂੰ 5 ਕਰੋੜ ਰੁਪਏ ਫਿਰੌਤੀ ਦੀ ਧਮਕੀ; ਬਿਸ਼ਨੋਈ ਗੈਂਗ ਦੇ ਨਾਮ ‘ਤੇ ਆਇਆ ਫੋਨ

ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਇੱਕ ਧਮਕੀ ਭਰਿਆ ਕਾਲ ਆਇਆ। ਕਾਲ ਕਰਨ ਵਾਲੇ ਨੇ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...