June 29, 2026, 4:23 pm
----------- Advertisement -----------
HomeNewsLatest Newsਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ 2 ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ

Published on

----------- Advertisement -----------

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋ ਮੋਬਾਇਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜੇਲ੍ਹ ਦੀ ਬੈਰਕ ਨੰਬਰ 3 ਦੀ ਅਚਨਚੇਤ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਇੱਕ ਮੋਬਾਈਲ ਫ਼ੋਨ ਲੁਕਾ ਕੇ ਰੱਖਿਆ ਗਿਆ ਸੀ, ਜਿਸ ਨੂੰ ਜੇਲ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਚੈਕਿੰਗ ਦੌਰਾਨ ਬਰਾਮਦ ਕਰ ਲਿਆ ਗਿਆ ਹੈ। ਇਕ ਹਵਾਲਾਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...