September 27, 2026, 9:16 am
----------- Advertisement -----------
HomeNewsEducationਮੁੱਖ ਮੰਤਰੀ ਭਗਵੰਤ ਮਾਨ ਨੇ 4000 ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ 4000 ਅਧਿਆਪਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੀ ਮਾਨ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦਿੱਤੇ। ਉਨ੍ਹਾਂ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ।

ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਤੋਂ ਇਲਾਵਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਈ ਹੋਰ ਅਧਿਕਾਰੀ ਹਾਜ਼ਰ ਸਨ। ਇਸ ਨਾਲ ਰਾਜ ਵਿੱਚ ਮਾਨ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...