June 5, 2026, 4:23 pm
----------- Advertisement -----------
HomeNewsLatest Newsਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਸੀ.ਆਰ.ਪੀ.ਐੱਫ ਦੇ ਮੁਲਾਜ਼ਮਾਂ ’ਤੇ ਕੀਤਾ ਹਮਲਾ

ਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਸੀ.ਆਰ.ਪੀ.ਐੱਫ ਦੇ ਮੁਲਾਜ਼ਮਾਂ ’ਤੇ ਕੀਤਾ ਹਮਲਾ

Published on

----------- Advertisement -----------

ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਜੇਲ ਵਿਚ ਬੰਦ ਗੈਂਗਸਟਰਾਂ ਨੇ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਕੀਤੇ ਸੀ. ਆਰ. ਪੀ. ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਸ ਨੇ ਤਿੰਨ ਗੈਂਗਸਟਰਾਂ ’ਤੇ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਰਾਜਵੀਰ, ਅਤੇ ਗੈਂਗਸਟਰ ਦਿਲਪ੍ਰੀਤ ਨੇ ਸਾਥੀਆਂ ਸਮੇਤ ਸੀਆਰਪੀਐੱਫ ਦੇ ਮੁਲਾਜ਼ਮਾਂ ’ਤੇ ਹਮਲਾ ਕੀਤਾ ਹੈ।

ਪਹਿਲਾਂ ਉਨ੍ਹਾਂ ਦੀ ਸੀਆਰਪੀਐੱਫ ਦੇ ਜਾਵਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਬਾਅਦ ਵਿਚ ਉਨ੍ਹਾਂ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਦੀਆਂ ਕੁੱਝ ਜੇਲਾਂ ਦੀ ਜ਼ਿੰਮੇਵਾਰੀ ਸੀਆਰਪੀਐੱਫ ਦੇ ਹਵਾਲੇ ਕੀਤੀ ਗਈ ਹੈ।ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਲੋਂ ਸੁਰੱਖਿਆ ਕਰਮਚਾਰੀਆਂ ’ਤੇ ਹਮਲੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਵਾਰਦਾਤਾ ਸਾਹਮਣੇ ਆ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...