June 6, 2026, 7:55 am
----------- Advertisement -----------
HomeNewsEntertainmentਮੌਨੀ ਰਾਏ ਦਾ ਸ਼ਾਰਟ ਡਰੈੱਸ ‘ਚ ਦਿੱਸਿਆ ਦਿਲਕਸ਼ ਅੰਦਾਜ਼,ਦੇਖੋ ਵਾਇਰਲ ਤਸਵੀਰਾਂ

ਮੌਨੀ ਰਾਏ ਦਾ ਸ਼ਾਰਟ ਡਰੈੱਸ ‘ਚ ਦਿੱਸਿਆ ਦਿਲਕਸ਼ ਅੰਦਾਜ਼,ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਮੌਨੀ ਰਾਏ ਹਮੇਸ਼ਾ ਹੀ ਆਪਣੇ ਗਲੈਮਰਸ ਲੁੱਕ ਕਾਰਨ ਲਾਈਮਲਾਈਟ ‘ਚ ਰਹਿੰਦੀ ਹੈ। ਮੌਨੀ ਆਪਣੀ ਅਦਾਕਾਰੀ ਨਾਲ ਪਹਿਲਾਂ ਹੀ ਲੋਕਾਂ ਦਾ ਦਿਲ ਜਿੱਤ ਚੁੱਕੀ ਹੈ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਉਹ ਆਪਣੀ ਮਨਮੋਹਕ ਅਦਾਕਾਰੀ ਨਾਲ ਵੀ ਲੋਕਾਂ ਦੇ ਹੋਸ਼ ਉਡਾ ਰਹੀ ਹੈ। ਹਰ ਰੋਜ਼ ਮੌਨੀ ਦਾ ਨਵਾਂ ਅਤੇ ਵੱਖਰਾ ਲੁੱਕ ਦੇਖਣ ਨੂੰ ਮਿਲਦਾ ਹੈ। ਹੁਣ ਇਕ ਵਾਰ ਫਿਰ ਉਹ ਆਪਣੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾ ਰਹੀ ਹੈ।

ਹਾਲ ਹੀ ‘ਚ ਉਸ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਮੌਨੀ ਰਾਏ ਵਨ ਪੀਸ ਡਰੈੱਸ ‘ਚ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਮੌਨੀ ਰਾਏ ਦੇ ਫੁਟਵੀਅਰ ਨੂੰ ਵੀ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

https://www.instagram.com/p/CYGqJCwNswe/

ਮੌਨੀ ਰਾਏ ਦੇ ਇਸ ਮਨਮੋਹਕ ਅੰਦਾਜ਼ ‘ਤੇ ਸੋਸ਼ਲ ਮੀਡੀਆ ਯੂਜ਼ਰਜ਼ ਕਾਫੀ ਪਿਆਰ ਦੇ ਰਹੇ ਹਨ। ਮੌਨੀ ਨੇ ਨਿਊਡ ਮੇਕਅੱਪ ਨਾਲ ਆਪਣਾ ਲੁੱਕ ਪੂਰਾ ਕੀਤਾ ਹੈ। ਉਸ ਨੇ ਇਸ ਦੇ ਨਾਲ ਵੱਡੇ ਝੁਮਕੇ ਪਾਏ ਹੋਏ ਹਨ, ਜੋ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। ਇਸ ਲੁੱਕ ‘ਚ ਮੌਨੀ ਕਾਫੀ ਬੋਲਡ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੀਆਂ ਕਈ ਵੱਖ-ਵੱਖ ਤਸਵੀਰਾਂ ਪੋਸਟ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...