June 19, 2026, 5:31 am
----------- Advertisement -----------
HomeNewsCoronavirusਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 214 ਨਵੇਂ ਮਾਮਲੇ ਆਏ...

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 214 ਨਵੇਂ ਮਾਮਲੇ ਆਏ ਸਾਹਮਣੇ

Published on

----------- Advertisement -----------

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 2,509 ਹੈ। ਮਹਾਰਾਸ਼ਟਰ ‘ਚ ਸ਼ੁੱਕਰਵਾਰ ਨੂੰ 32 ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ 11-11 ਮਾਮਲੇ ਪੁਣੇ ਅਤੇ ਮੁੰਬਈ ਵਿੱਚ ਪਾਏ ਗਏ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਦੱਸਿਆ ਕਿ 11 ਦਿਨਾਂ ‘ਚ ਦੇਸ਼ ‘ਚ ਆਏ 124 ਅੰਤਰਰਾਸ਼ਟਰੀ ਯਾਤਰੀਆਂ ‘ਚ ਓਮਿਕਰੋਨ ਦੇ 11 ਸਬ-ਵੇਰੀਐਂਟ ਪਾਏ ਗਏ ਹਨ।
ਕੋਰੋਨਾ worldometer ਦੇ ਅਨੁਸਾਰ, ਦੁਨੀਆ ਵਿੱਚ ਹੁਣ ਤੱਕ 66 ਕਰੋੜ 75 ਲੱਖ 23 ਹਜ਼ਾਰ 76 ਮਾਮਲੇ ਸਾਹਮਣੇ ਆਏ ਚੁਕੇ ਹਨ। 11 ਜਨਵਰੀ 2020 ਨੂੰ ਚੀਨ ਦੇ ਵੁਹਾਨ ਵਿੱਚ ਇੱਕ 61 ਸਾਲਾ ਵਿਅਕਤੀ ਦੀ ਮੌਤ ਹੋ ਗਈ। ਦੁਨੀਆ ‘ਚ ਕੋਰੋਨਾ ਕਾਰਨ ਇਹ ਪਹਿਲੀ ਮੌਤ ਸੀ। ਇਸ ਤੋਂ ਬਾਅਦ ਮੌਤ ਦਾ ਸਿਲਸਿਲਾ ਵਧਣ ਲੱਗਾ। ਹੁਣ ਤੱਕ 67 ਲੱਖ 4 ਹਜ਼ਾਰ 741 ਮੌਤਾਂ ਹੋ ਚੁੱਕੀਆਂ ਹਨ।
ਚੀਨ ਦੇ ਮਹਾਂਮਾਰੀ ਵਿਗਿਆਨੀ ਜ਼ੇਂਗ ਗੁਆਂਗ ਦਾ ਦਾਅਵਾ ਹੈ ਕਿ ਇੱਥੇ ਹਰ ਸ਼ਹਿਰ ਦੇ ਲਗਭਗ 50% ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਮੁਤਾਬਕ ਚੀਨ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਉੱਥੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਨਾ ਮਿਲਣ ਕਾਰਨ ਲਾਸ਼ਾਂ ਨੂੰ ਟੈਂਟਾਂ ਵਿੱਚ ਰੱਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...