October 9, 2026, 11:29 am
----------- Advertisement -----------
HomePunjabbusinessAmazon 'ਚ ਛਾਂਟੀ ਦੇ ਐਲਾਨ ਤੋਂ ਬਾਅਦ ਕੰਪਨੀ ਦੇ ਸੰਸਥਾਪਕ ਜੇਫ ਬੇਜੋਸ...

Amazon ‘ਚ ਛਾਂਟੀ ਦੇ ਐਲਾਨ ਤੋਂ ਬਾਅਦ ਕੰਪਨੀ ਦੇ ਸੰਸਥਾਪਕ ਜੇਫ ਬੇਜੋਸ ਦੇ ਸਟਾਕ ‘ਚ ਆਈ ਭਾਰੀ ਗਿਰਾਵਟ, 5 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

Published on

----------- Advertisement -----------

ਹਾਲ ਹੀ ‘ਚ ਦੁਨੀਆ ਦੀਆਂ ਸਭ ਤੋਂ ਵੱਡੀਆਂ ਕੰਪਨੀਆਂ ‘ਚੋ ਇੱਕ Amazon ਨੇ ਕਰਮਚਾਰੀਆਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ। ਐਮਾਜ਼ੋਨ ਨੇ ਬੁਧਵਾਰ ਨੂੰ 18,000 ਕਰਮਚਾਰੀਆਂ ਦੀ ਛਾਂਟੀ ਦਾ ਐਲਾਨ ਕੀਤਾ ਹੈ। ਈ-ਕਾਮਰਸ ਪਲੇਟਫਾਰਮ ਐਮਾਜ਼ਾਨ ਵਲੋਂ ਹਜ਼ਾਰਾਂ ਕਰਮਚਾਰੀਆਂ ਦੀ ਛਾਂਟੀ ਦੇ ਐਲਾਨ ਤੋਂ ਬਾਅਦ ਕੰਪਨੀ ਦੇ ਸੰਸਥਾਪਕ ਜੈਫ ਬੇਜੋਸ ਦੇ ਸਟਾਕ ਵਿੱਚ ਭਾਰੀ ਗਿਰਾਵਟ ਹੈ। ਇਕ ਦਿਨ ਦੇ ਅੰਦਰ ਹੀ ਕੰਪਨੀ ਦੇ ਸ਼ੇਅਰ ‘ਚ ਕਰੀਬ 1 ਫੀਸਦੀ ਦੀ ਗਿਰਾਵਟ ਆਈ ਹੈ। ਯਾਨੀ ਕਿ ਕੰਪਨੀ ਦੇ ਸੰਸਥਾਪਕ ਨੂੰ ਇੱਕ ਦਿਨ ਵਿੱਚ 600 ਮਿਲੀਅਨ ਡਾਲਰ ਯਾਨੀ 5,539 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।
ਦੱਸ ਦਈਏ ਕਿ ਐਮਾਜ਼ਾਨ ਦੇ ਵਿਸ਼ਵ ਭਰ ਵਿੱਚ 18,000 ਕਰਮਚਾਰੀਆਂ ਨੂੰ ਕੱਢਣ ਦੇ ਫੈਸਲੇ ਨਾਲ ਭਾਰਤ ਵਿੱਚ ਲਗਭਗ 1,000 ਕਰਮਚਾਰੀ ਪ੍ਰਭਾਵਿਤ ਹੋਣਗੇ। ਕੰਪਨੀ ਨਾਲ ਜੁੜੇ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੰਪਨੀ ਅਨਿਸ਼ਚਿਤ ਆਰਥਿਕ ਸਥਿਤੀਆਂ ਕਾਰਨ ਦੁਨੀਆ ਭਰ ਵਿੱਚ 18,000 ਤੋਂ ਵੱਧ ਅਹੁਦਿਆਂ ਨੂੰ ਖਤਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...