May 1, 2026, 3:07 pm
----------- Advertisement -----------
HomeNewsLatest Newsਹਰਿਆਣਾ ਦੇ ਗ੍ਰਹਿ ਮੰਤਰੀ ਦੀ ਕਾਰ ਹਾਦਸਾਗ੍ਰਸਤ, ਵਾਲ-ਵਾਲ ਬਚੇ ਅਨਿਲ ਵਿੱਜ

ਹਰਿਆਣਾ ਦੇ ਗ੍ਰਹਿ ਮੰਤਰੀ ਦੀ ਕਾਰ ਹਾਦਸਾਗ੍ਰਸਤ, ਵਾਲ-ਵਾਲ ਬਚੇ ਅਨਿਲ ਵਿੱਜ

Published on

----------- Advertisement -----------

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਕਾਰ ਸ਼ਨੀਵਾਰ ਨੂੰ ਬਹਾਦੁਰਗੜ੍ਹ ਦੇ ਕੇਐਮਪੀ ‘ਤੇ ਹਾਦਸਾਗ੍ਰਸਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਫਲੇ ‘ਚ ਸ਼ਾਮਲ ਐਸਕਾਰਟ ਗੱਡੀ ਨੇ ਕੰਟਰੋਲ ਗੁਆ ਦਿੱਤਾ ਅਤੇ ਅੱਗੇ ਜਾ ਰਹੀ ਮੰਤਰੀ ਵਿਜ ਦੀ ਗੱਡੀ ਨਾਲ ਟਕਰਾ ਗਈ। ਹਾਦਸੇ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ। ਅਨਿਲ ਵਿੱਜ ਵੀ ਵਾਲ-ਵਾਲ ਬਚ ਗਏ। ਕੁਝ ਸਮੇਂ ਬਾਅਦ ਮੰਤਰੀ ਗੁਰੂਗ੍ਰਾਮ ਲਈ ਰਵਾਨਾ ਹੋ ਗਏ।ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਟਰੱਕ ਨੂੰ ਵੀ ਕਬਜ਼ੇ ‘ਚ ਲਿਆ ਹੈ।
ਦਰਅਸਲ, ਗ੍ਰਹਿ ਮੰਤਰੀ ਅਨਿਲ ਵਿਜ ਸ਼ਨੀਵਾਰ ਦੁਪਹਿਰ ਰੋਹਤਕ ਤੋਂ ਗੁਰੂਗ੍ਰਾਮ ਜਾ ਰਹੇ ਸਨ। ਜਦੋਂ ਉਹ ਕੇਐਮਪੀ ’ਤੇ ਪਿੰਡ ਮੁੰਡਾਖੇੜਾ ਨੇੜੇ ਪਹੁੰਚੇ ਤਾਂ ਅਚਾਨਕ ਇੱਕ ਟਰੱਕ ਨੇ ਉਸ ਦੀ ਸੁਰੱਖਿਆ ’ਚ ਲੱਗੇ ਐਸਕਾਰਟ ਵਾਹਨ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਅੱਗੇ ਜਾ ਰਹੀ ਮੰਤਰੀ ਦੀ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...