May 1, 2026, 10:36 pm
----------- Advertisement -----------
HomeNewsEntertainmentਆਪਣੀ ਡਰੈਸਿੰਗ ਸੈਂਸ ਲਈ ਬੁਰੀ ਤਰ੍ਹਾਂ ਟ੍ਰੋਲ ਹੋਈ ਏਕਤਾ ਕਪੂਰ , ਯੂਜ਼ਰਸ...

ਆਪਣੀ ਡਰੈਸਿੰਗ ਸੈਂਸ ਲਈ ਬੁਰੀ ਤਰ੍ਹਾਂ ਟ੍ਰੋਲ ਹੋਈ ਏਕਤਾ ਕਪੂਰ , ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਫਿਲਮ ਅਤੇ ਟੀਵੀ ਸ਼ੋਅ ਦੀ ਨਿਰਮਾਤਾ ਏਕਤਾ ਕਪੂਰ ਕਿਸੇ ਵੱਖਰੀ ਪਛਾਣ ‘ਤੇ ਨਿਰਭਰ ਨਹੀਂ ਹੈ। ਇੰਡਸਟਰੀ ‘ਚ ਇਕ ਤੋਂ ਵਧ ਕੇ ਇਕ ਫਿਲਮ ਅਤੇ ਟੀਵੀ ਸੀਰੀਅਲ ਦੇ ਦਮ ‘ਤੇ ਦੇਸ਼ ਦੇ ਹਰ ਘਰ ਦੀ ਏਕਤਾ ਲੋਕਾਂ ਦਾ ਮਨੋਰੰਜਨ ਕਰ ਰਹੀ ਹੈ। ਪਰ ਇਸ ਫਿਲਮ ਨਿਰਮਾਤਾ ਨੂੰ ਕਈ ਵਾਰ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਟ੍ਰੋਲ ਵੀ ਕੀਤਾ ਜਾਂਦਾ ਹੈ। ਜਿਸ ਦਾ ਕਾਰਨ ਏਕਤਾ ਕਪੂਰ ਦੀ ਡਰੈਸਿੰਗ ਸੈਂਸ ਹੈ। ਇਕ ਵਾਰ ਫਿਰ ਏਕਤਾ ਕਪੂਰ ਨੂੰ ਉਸ ਦੇ ਅਸਹਿਜ ਪਹਿਰਾਵੇ ਲਈ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਵਾਇਰਲ ਭਯਾਨੀ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਨਿਰਮਾਤਾ ਏਕਤਾ ਕਪੂਰ ਆਪਣੀ ਕਾਰ ਤੋਂ ਹੇਠਾਂ ਉਤਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਏਕਤਾ ਵੀ ਆਪਣੀ ਡਰੈੱਸ ਨੂੰ ਸੰਭਾਲਦੀ ਨਜ਼ਰ ਆ ਰਹੀ ਹੈ। ਜਿਸ ਨੂੰ ਇਸ ਵਾਇਰਲ ਵੀਡੀਓ ‘ਚ ਆਸਾਨੀ ਨਾਲ ਦੇਖਿਆ ਜਾ ਸਕਦਾ ਹੈ। ਬਸ ਫਿਰ ਕਯਾ ਥਾ ਏਕਤਾ ਕਪੂਰ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਨੇਟੀਜ਼ਨਸ ਨੇ ਉਸ ਨੂੰ ਬੁਰੀ ਤਰ੍ਹਾਂ ਨਾਲ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਏਕਤਾ ਕਪੂਰ ਨੂੰ ਉਸ ਦੀ ਡਰੈਸਿੰਗ ਸੈਂਸ ਲਈ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਏਕਤਾ ਨੂੰ ਕਈ ਮੌਕਿਆਂ ‘ਤੇ ਆਪਣੀ ਡ੍ਰੈਸਿੰਗ ਸੈਂਸ ਕਾਰਨ ਟ੍ਰੋਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...