August 17, 2026, 12:54 pm
----------- Advertisement -----------
HomeNewsEntertainmentਪਿਛਲੇ 8 ਸਾਲਾਂ ਤੋਂ ਬੇਟੀ ਸੁਹਾਨਾ ਨੂੰ ਐਕਟਿੰਗ ਸਿਖਾ ਰਹੇ ਹਨ ਸ਼ਾਹਰੁਖ...

ਪਿਛਲੇ 8 ਸਾਲਾਂ ਤੋਂ ਬੇਟੀ ਸੁਹਾਨਾ ਨੂੰ ਐਕਟਿੰਗ ਸਿਖਾ ਰਹੇ ਹਨ ਸ਼ਾਹਰੁਖ ਖਾਨ, ਡਾਇਰੀ ‘ਚ ਲਿਖੇ ਹਨ ਐਕਟਿੰਗ ਦੇ ਗੁਣ

Published on

----------- Advertisement -----------

ਬਾਲੀਵੁੱਡ ਬਾਦਸ਼ਾਹ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਜਲਦ ਹੀ ਫਿਲਮ ‘ਦਿ ਆਰਚੀਜ਼’ ਰਾਹੀਂ ਐਕਟਿੰਗ ਦੀ ਦੁਨੀਆ ‘ਚ ਕਦਮ ਰੱਖਣ ਜਾ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਸੁਹਾਨਾ ਨੇ ਪਾਪਾ ਸ਼ਾਹਰੁਖ ਖਾਨ ਤੋਂ ਮਿਲੀ ਇਕ ਗੁਪਤ ਡਾਇਰੀ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਸੀ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਸ਼ਾਹਰੁਖ ਨੇ ਡਾਇਰੀ ਦੇ ਪਹਿਲੇ ਪੰਨੇ ‘ਤੇ ਸੁਹਾਨਾ ਦਾ ਨਾਂ ਲਿਖਿਆ ਹੈ। ਇਸ ‘ਤੇ ਲਿਖੀ ਤਾਰੀਖ ਤੋਂ ਪਤਾ ਲੱਗਦਾ ਹੈ ਕਿ ਸ਼ਾਹਰੁਖ 2014 ਤੋਂ ਸੁਹਾਨਾ ਲਈ ਇਹ ਡਾਇਰੀ ਲਿਖ ਰਹੇ ਹਨ। ਡਾਇਰੀ ਦੇ ਜ਼ਰੀਏ ਉਹ ਸੁਹਾਨਾ ਨਾਲ ਐਕਟਿੰਗ ਟਿਪਸ ਸ਼ੇਅਰ ਕਰ ਰਹੇ ਹਨ । ਇਸ ਡਾਇਰੀ ਦੇ ਕੁਝ ਪੰਨਿਆਂ ਨੂੰ ਸ਼ੇਅਰ ਕਰਦੇ ਹੋਏ ਸੁਹਾਨਾ ਨੇ ਕੈਪਸ਼ਨ ਲਿਖਿਆ- ‘Tuesday Inspiration’। ਜੇਕਰ ਦੇਖਿਆ ਜਾਵੇ ਤਾਂ ਡਾਇਰੀ ਵਿਅਕਤੀ ਦੀ ਆਤਮਕਥਾ ਤੋਂ ਲੈ ਕੇ ਉਸ ਸਮੇਂ ਦੀਆਂ ਘਟਨਾਵਾਂ ਦਾ ਬਿਰਤਾਂਤ ਵੀ ਹੈ। ਇੰਨਾ ਹੀ ਨਹੀਂ, ਡਾਇਰੀ ਲਿਖਣ ਦੀ ਆਦਤ ਲੇਖਕ ਬਣਨ ਦਾ ਰਾਹ ਵੀ ਖੋਲ੍ਹਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...