October 24, 2026, 7:16 pm
----------- Advertisement -----------
HomeNewsHealthਫੈਟੀ ਲਿਵਰ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਕਰੋ...

ਫੈਟੀ ਲਿਵਰ ਦੀ ਸਮੱਸਿਆ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ ‘ਚ ਕਰੋ ਇਹ ਬਦਲਾਅ

Published on

----------- Advertisement -----------

ਗਲਤ ਜੀਵਨਸ਼ੈਲੀ ਅਤੇ ਗੈਰ-ਸਿਹਤਮੰਦ ਭੋਜਨ ਕਾਰਨ ਲੋਕ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਖਰਾਬ ਰੁਟੀਨ ਕਾਰਨ ਅੱਜਕਲ ਫੈਟੀ ਲਿਵਰ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ। ਇਸ ਬੀਮਾਰੀ ‘ਚ ਲਿਵਰ ਦੇ ਸੈੱਲਾਂ ‘ਤੇ ਜ਼ਿਆਦਾ ਚਰਬੀ ਜਮ੍ਹਾ ਹੋ ਜਾਂਦੀ ਹੈ, ਜਿਸ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦੇ ਨਾਲ-ਨਾਲ ਕਈ ਬੀਮਾਰੀਆਂ ਹੋ ਜਾਂਦੀਆਂ ਹਨ। ਇਨ੍ਹਾਂ ਸਿਹਤਮੰਦ ਆਦਤਾਂ ਨੂੰ ਅਪਣਾ ਕੇ ਤੁਸੀਂ ਫੈਟੀ ਲਿਵਰ ਦੀ ਸਮੱਸਿਆ ਤੋਂ ਬਚ ਸਕਦੇ ਹੋ।

ਟਮਾਟਰ ਵਿੱਚ ਮੌਜੂਦ ਲਾਈਕੋਪੀਨ ਅਤੇ ਐਂਟੀ-ਆਕਸੀਡੈਂਟ ਗੁਣ ਫੈਟੀ ਲਿਵਰ ਦੀ ਸਮੱਸਿਆ ਤੋਂ ਬਚਾਉਣ ਵਿੱਚ ਕਾਰਗਰ ਸਾਬਤ ਹੋ ਸਕਦੇ ਹਨ। ਤੁਸੀਂ ਇਸ ਨੂੰ ਰੋਜ਼ਾਨਾ ਦੀ ਖੁਰਾਕ ‘ਚ ਸ਼ਾਮਲ ਕਰ ਸਕਦੇ ਹੋ। ਗ੍ਰੀਨ ਟੀ ਪਿਓ ਇਹ ਕੈਟੇਚਿਨ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਜਿਸ ਕਾਰਨ ਇਹ ਫੈਟੀ ਲਿਵਰ ਦੀ ਸਮੱਸਿਆ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਰੈੱਡ ਮੀਟ ਪ੍ਰੋਟੀਨ ਦਾ ਭਰਪੂਰ ਸਰੋਤ ਹੈ। ਇਹ ਜਿਗਰ ‘ਤੇ ਅਸਰ ਪਾ ਸਕਦਾ ਹੈ। ਜੇਕਰ ਤੁਸੀਂ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਫੈਟੀ ਲਿਵਰ ਦੀ ਸਮੱਸਿਆ ਹੋ ਸਕਦੀ ਹੈ।

ਲੀਵਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਬਰੌਕਲੀ ਨੂੰ ਡਾਈਟ ‘ਚ ਜ਼ਰੂਰ ਸ਼ਾਮਲ ਕਰੋ। ਇਹ ਫੈਟੀ ਲਿਵਰ ਦੀ ਸਮੱਸਿਆ ਤੋਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ। ਤੁਸੀਂ ਇਸ ਨੂੰ ਰੋਜ਼ਾਨਾ ਸਬਜ਼ੀ ਜਾਂ ਸਲਾਦ ਦੇ ਰੂਪ ‘ਚ ਖਾ ਸਕਦੇ ਹੋ। ਜੇਕਰ ਤੁਸੀਂ ਬਹੁਤ ਜ਼ਿਆਦਾ ਖੰਡ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਜਿਗਰ ‘ਤੇ ਦਬਾਅ ਪਾ ਸਕਦਾ ਹੈ। ਸਿਹਤਮੰਦ ਜਿਗਰ ਲਈ ਬਹੁਤ ਜ਼ਿਆਦਾ ਮਿੱਠਾ ਖਾਣ ਤੋਂ ਪਰਹੇਜ਼ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...