October 18, 2026, 12:24 am
----------- Advertisement -----------
HomeNewsEntertainmentਰਣਜੀਤ ਬਾਵਾ ਦੇ PA ਦੀ ਸੜਕ ਹਾਦਸੇ ‘ਚ ਹੋਈ ਮੌ+ਤ, ਗਾਇਕ ਨੇ...

ਰਣਜੀਤ ਬਾਵਾ ਦੇ PA ਦੀ ਸੜਕ ਹਾਦਸੇ ‘ਚ ਹੋਈ ਮੌ+ਤ, ਗਾਇਕ ਨੇ ਤਸਵੀਰ ਸ਼ੇਅਰ ਕਰ ਲਿਖਿਆ ਇਮੋਸ਼ਨਲ ਨੋਟ

Published on

----------- Advertisement -----------

ਪੰਜਾਬ ‘ਚ ਜਲੰਧਰ ਦੇ ਲਿੱਧੜਾਂ ਪੁਲ ‘ਤੇ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਕਾਰ ਪੁਲ ਨਾਲ ਟਕਰਾ ਕੇ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਦੇ ਨਿੱਜੀ ਸਹਾਇਕ (ਪੀ.ਏ.) ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਏਐਸਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਫੋਨ ’ਤੇ ਸੂਚਨਾ ਮਿਲੀ ਸੀ। ਮੁਖਬਰ ਨੇ ਦੱਸਿਆ ਕਿ ਕਾਰ ਲਿੱਡਣ ਪੁਲ ‘ਤੇ ਹਾਦਸਾਗ੍ਰਸਤ ਹੋ ਗਈ ਸੀ। ਉਹ ਤੁਰੰਤ ਸਟਾਫ਼ ਨਾਲ ਮੌਕੇ ‘ਤੇ ਪਹੁੰਚ ਗਿਆ। ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਰ ਵਿੱਚ ਸਵਾਰ ਪੰਜਾਬੀ ਗਾਇਕ ਦੇ ਪੀਏ ਦੀ ਮੌਤ ਹੋ ਗਈ ਹੈ।


ਰਣਜੀਤ ਬਾਵਾ ਪੀ.ਏ ਦੀ ਅਚਾਨਕ ਮੌਤ ਤੋਂ ਸਦਮੇ ‘ਚ ਹਨ। ਉਹਨਾਂ ਨੇ ਸੋਸ਼ਲ ਮੀਡਿਆ ਤੇ ਇਮੋਸ਼ਨਲ ਨੋਟ ਸਾਂਝਾ ਕੀਤਾ ਹੈ ਉਹਨਾਂ ਲਿਖਿਆ ‘ਮੇਰਾ ਭਰਾ ਚਲਾ ਗਿਆ ਇਸ ਦੁਨੀਆਂ ਤੋਂ ਹਮੇਸ਼ਾ ਲਈ ਛੱਡ ਕੇ ..ਭਾਜੀ ਬਹੁਤ ਲੋੜ ਸੀ ਆਪਾ ਹਜੇ ਬਹੁਤ ਕੰਮ ਕਰਨਾ ਸੀ ਬਹੁਤ ਸਫਰ ਕਰਨਾ ਸੀ ਅਲਵਿਦਾ ਭਾਜੀ ਤੁਹਾਡੇ ਵਰਗਾ ਇਮਾਨਦਾਰ,ਦਲੇਰ ਤੇ ਵੱਡੇ ਦਿਲ ਵਾਲਾ ਭਰਾ ਨਹੀਂ ਲੱਭਣਾ ਹੁਣ ਕਦੇ ਮੈਨੂੰ ਇੱਕਲਾ ਛੱਡ ਤਾ ਤੁਸੀ। ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਕਈ ਸੈਲੀਬ੍ਰੇਟੀਜ਼ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...