October 22, 2026, 11:52 am
----------- Advertisement -----------
HomeNewsEntertainmentਆਸਟਰੇਲੀਆ ਦੇ ਮੈਲਬੌਰਨ ਸ਼ਹਿਰ ਵਿਚ ਵਸਦੇ ਪੰਜਾਬੀ ਗਾਇਕ ਨਿੰਮਾ ਖਰੌੜ ਦੀ ਹੋਈ...

ਆਸਟਰੇਲੀਆ ਦੇ ਮੈਲਬੌਰਨ ਸ਼ਹਿਰ ਵਿਚ ਵਸਦੇ ਪੰਜਾਬੀ ਗਾਇਕ ਨਿੰਮਾ ਖਰੌੜ ਦੀ ਹੋਈ ਅਚਨਚੇਤ ਮੌ+ਤ

Published on

----------- Advertisement -----------

ਆਸਟਰੇਲੀਆ ਦੇ ਮੈਲਬੌਰਨ ਸ਼ਹਿਰ ਵਿਚ ਵਸਦੇ ਗਾਇਕ ਨਿੰਮਾ ਖਰੋੜ ਦੀ ਅਚਨਚੇਤ ਮੌਤ ਹੋ ਗਈ। ਫਿਲਹਾਲ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਨਿੰਮਾ ਖਰੌੜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਨਾਲ ਸਬੰਧਤ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟਰੇਲੀਆ ਵਿੱਚ ਰਹਿ ਰਿਹਾ ਸੀ। ਨਿੰਮੇ ਦੇ ‘ਡਾਲਰਾਂ ਤੋਂ ਕਮੀਆਂ ਨਾ ਹੋਈਆਂ ਕਦੇ ਪੂਰੀਆਂ’ ਅਤੇ ‘ਪੱਗ ਤੇ ਪੂਣੀ’ ਸਮੇਤ ਹੋਰ ਗਾਣੇ ਮਕਬੂਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...