October 26, 2026, 7:25 pm
----------- Advertisement -----------
HomeNewsLatest Newsਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਚੰਨੀ ਨੂੰ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਾਈਕੋਰਟ ਤੋਂ ਰਾਹਤ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ। ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ।

ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿਆਸਤ ਤੋਂ ਦੂਰੀ ਬਣਾ ਕੇ ਵਿਦੇਸ਼ ਚਲੇ ਗਏ ਸਨ। ਵਿਧਾਨ ਸਭਾ ਸੈਸ਼ਨ ਦੌਰਾਨ ਸੀਐਮ ਭਗਵੰਤ ਮਾਨ ਨੇ ਚੰਨੀ ਨੂੰ ਉਨ੍ਹਾਂ ਬਾਰੇ ਕੋਈ ਖ਼ਬਰ ਨਾ ਹੋਣ ਦਾ ਤਾਅਨਾ ਮਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹੀਆਂ ਕਈ ਗੱਲਾਂ ਹਨ ਜਿਨ੍ਹਾਂ ਬਾਰੇ ਚੰਨੀ ਤੋਂ ਪੁੱਛਗਿੱਛ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...