September 17, 2026, 6:55 pm
----------- Advertisement -----------
HomeNewsLatest Newsਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋ 3 ਮੋਬਾਇਲ ਫੋਨ ਅਤੇ ਨਸ਼ੀਲਾ ਪਦਾਰਥ...

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋ 3 ਮੋਬਾਇਲ ਫੋਨ ਅਤੇ ਨਸ਼ੀਲਾ ਪਦਾਰਥ ਬਰਾਮਦ

Published on

----------- Advertisement -----------

ਪੰਜਾਬ ਦੀਆ ਜੇਲ੍ਹਾਂ ‘ਚੋ ਮੋਬਾਇਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਹੁਣ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ‘ਚੋਂ 34 ਗ੍ਰਾਮ ਨਸ਼ੀਲਾ ਪਦਾਰਥ ਤੇ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਪੇਸ਼ੀ ਭੁਗਤ ਕੇ ਵਾਪਿਸ ਪਰਤੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ ਅਤੇ ਬੈਰਕਾਂ ਦੀ ਤਲਾਸ਼ੀ ਦੌਰਾਨ 3 ਮੋਬਾਈਲ ਫੋਨ ਮਿਲੇ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 3 ਹਵਾਲਾਤੀਆਂ ਤੇ ਇਕ ਕੈਦੀ ਖਿਲਾਫ ਥਾਣਾ ਸਦਰ ‘ਚ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...