September 4, 2026, 10:40 pm
----------- Advertisement -----------
HomeNewsEntertainmentਹਾਕੀ ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ 'ਚ ਸ਼ਾਮਲ ਹੋਣ ਲਈ ਓਡੀਸ਼ਾ ਪਹੁੰਚੇ...

ਹਾਕੀ ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ ‘ਚ ਸ਼ਾਮਲ ਹੋਣ ਲਈ ਓਡੀਸ਼ਾ ਪਹੁੰਚੇ ਰਣਵੀਰ ਸਿੰਘ, ਸੀਐਮ ਪਟਨਾਇਕ ਨਾਲ ਵੀ ਕੀਤੀ ਮੁਲਾਕਾਤ

Published on

----------- Advertisement -----------

ਅਦਾਕਾਰ ਰਣਵੀਰ ਸਿੰਘ ਨੇ ਅੱਜ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਰਣਵੀਰ ਸਿੰਘ ਹਾਕੀ ਵਰਲਡ ਕੱਪ ਦੀ ਓਪਨਿੰਗ ਸੈਰੇਮਨੀ ਵਿੱਚ ਹਿੱਸਾ ਲੈਣ ਲਈ ਓਡੀਸ਼ਾ ਪੁੱਜੇ ਹਨ। ਉਦਘਾਟਨੀ ਸਮਾਰੋਹ ਅੱਜ ਸ਼ਾਮ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਹੋਵੇਗਾ। ਇਸ ਤੋਂ ਪਹਿਲਾਂ ਅਦਾਕਾਰ ਨੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ। ਈ ਮੁਲਾਕਾਤ ਦੀਆਂ ਤਸਵੀਰਾਂ ਨਵੀਨ ਪਟਨਾਇਕ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀਆਂ ਹਨ। ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਅਭਿਨੇਤਾ ਰਣਵੀਰ ਸਿੰਘ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਆਪਣੇ ਨਾਂ ਵਾਲੀ ਜਰਸੀ ਭੇਂਟ ਕਰਦੇ ਵੀ ਨਜ਼ਰ ਆਏ।

ਰਣਵੀਰ ਸਿੰਘ ਨਾਲ ਮੁਲਾਕਾਤ ਦੀਆਂ ਤਿੰਨ ਤਸਵੀਰਾਂ ਸ਼ੇਅਰ ਕਰਦੇ ਹੋਏ ਨਵੀਨ ਪਟਨਾਇਕ ਨੇ ਲਿਖਿਆ, “ਕਟਕ ਦੇ ਬਾਰਾਬਤੀ ਸਟੇਡੀਅਮ ‘ਚ ਹਾਕੀ ਵਿਸ਼ਵ ਕੱਪ 2023 ਸਮਾਰੋਹ ਤੋਂ ਪਹਿਲਾਂ ਮਸ਼ਹੂਰ ਅਭਿਨੇਤਾ ਰਣਵੀਰ ਸਿੰਘ ਨਾਲ ਮੁਲਾਕਾਤ ਹੋਈ। ਮੈਨੂੰ ਯਕੀਨ ਹੈ ਕਿ ਸਮਾਗਮ ਵਿੱਚ ਉਨ੍ਹਾਂ ਦੀ ਮੌਜੂਦਗੀ ਇਸ ਸਮਾਰੋਹ ਨੂੰ ਹੋਰ ਆਕਰਸ਼ਕ ਬਣਾਵੇਗੀ। ਆਉ ਅਸੀਂ ਸਾਰੇ ਹਾਕੀ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ਾਮਲ ਹੋਈਏ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...