September 30, 2026, 5:00 pm
----------- Advertisement -----------
HomeNewsLatest Newsਪੰਜਾਬ 'ਚ ਅੱਜ ਮੀਂਹ ਦੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਅਨੁਸਾਰ ਅਗਲੇ ਦੋ...

ਪੰਜਾਬ ‘ਚ ਅੱਜ ਮੀਂਹ ਦੀ ਚੇਤਾਵਨੀ, ਪੜ੍ਹੋ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਕਿਵੇਂ ਦਾ ਰਹੇਗਾ ਮੌਸਮ

Published on

----------- Advertisement -----------

ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਠੰਡ ਬਹੁਤ ਵੱਧ ਗਈ ਹੈ। 1 ਜਨਵਰੀ ਤੋਂ ਦਿਨ ਦਾ ਪਾਰਾ ਲਗਾਤਾਰ ਹੇਠਲੇ ਪੱਧਰ ‘ਤੇ ਬਣਿਆ ਹੋਇਆ ਹੈ। ਸਥਿਤੀ ਇਹ ਹੈ ਕਿ ਪੰਜਾਬ ਦੇ ਲੋਕ ਸੂਰਜ ਨੂੰ ਤਰਸ ਰਹੇ ਹਨ। 13 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਅੱਜ ਬੱਦਲਵਾਈ ਹੈ।
ਮੌਸਮ ਵਿਭਾਗ ਵਲੋ ਪੰਜਾਬ ਵਿੱਚ 11 ਤੋਂ 13 ਜਨਵਰੀ ਤੱਕ ਮੀਂਹ ਪੈਣ ਦਾ ਅਨੁਮਾਨ ਹੈ। ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੱਲ ਵੀਰਵਾਰ ਨੂੰ ਦਿਨ ਭਰ ਪੰਜਾਬ ਦੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ 13 ਜਨਵਰੀ ਦੀ ਗੱਲ ਕਰੀਏ ਤਾਂ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 11 ਦਿਨਾਂ ਤੋਂ ਚੰਗੀ ਧੁੱਪ ਨਹੀਂ ਨਿਕਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...