June 11, 2026, 6:39 am
----------- Advertisement -----------
HomeNewsBreaking Newsਗਸ਼ਤ ਦੌਰਾਨ ਖਾਈ 'ਚ ਡਿੱਗਣ ਕਾਰਨ 3 ਜਵਾਨ ਹੋਏ ਸ਼ਹੀਦ; ਸੀਐਮ ਮਾਨ...

ਗਸ਼ਤ ਦੌਰਾਨ ਖਾਈ ‘ਚ ਡਿੱਗਣ ਕਾਰਨ 3 ਜਵਾਨ ਹੋਏ ਸ਼ਹੀਦ; ਸੀਐਮ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਗਸ਼ਤ ਕਰ ਰਹੇ ਵਾਹਨ ਦੇ ਖੱਡ ‘ਚ ਡਿੱਗਣ ਕਾਰਨ ਤਿੰਨ ਜਵਾਨਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ”ਦੁਖਦਾਈ ਖਬਰ ਮਿਲੀ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਗਸ਼ਤ ਦੌਰਾਨ ਇਕ ਵਾਹਨ ਡੂੰਘੀ ਖੱਡ ‘ਚ ਡਿੱਗ ਗਿਆ। 3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਔਖੀ ਘੜੀ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹਿੰਮਤ ਬਖਸ਼ੇ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਫੌਜ ਦਾ ਇਕ ਵਾਹਨ ਫਿਸਲ ਕੇ ਡੂੰਘੀ ਖੱਡ ‘ਚ ਡਿੱਗ ਗਿਆ। ਇਸ ਹਾਦਸੇ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਹਾਲਾਂਕਿ ਤਿੰਨਾਂ ਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...