ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਵਿਦੇਸ਼ ਮੰਤਰਾਲੇ ਦੇ ਨੇੜੇ ਧਮਾਕਾ ਹੋਣ ਦੀ ਖਬਰ ਹੈ। ਧਮਾਕੇ ਦੇ ਸਮੇਂ ਤਾਲਿਬਾਨ ਅਤੇ ਚੀਨੀ ਅਧਿਕਾਰੀਆਂ ਵਿਚਾਲੇ ਮੀਟਿੰਗ ਚੱਲ ਰਹੀ ਸੀ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਇਹ ਆਤਮਘਾਤੀ ਹਮਲਾ ਸੀ। ਇਸ ਧਮਾਕੇ ‘ਚ 20 ਲੋਕਾਂ ਦੀ ਮੌਤ ਹੋ ਜਾਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਧਮਾਕੇ ਵਿੱਚ ਕਈ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ।
----------- Advertisement -----------
ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਆਤਮਘਾਤੀ ਹਮਲਾ
Published on
----------- Advertisement -----------












