November 22, 2026, 10:41 pm
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦਿੱਤਾ ਅਸਤੀਫ਼ਾ

Published on

----------- Advertisement -----------

ਮੋਹਾਲੀ, 11 ਜਨਵਰੀ : – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਯੋਗਰਾਜ ਵਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪ੍ਰਵਾਨ ਕਰਦਿਆਂ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...