November 23, 2026, 2:36 am
----------- Advertisement -----------
HomeNewsLatest Newsਚੰਡੀਗੜ੍ਹ ਦੇ ਮੇਅਰ ਲਈ ਨਾਮਜ਼ਦਗੀ ਅੱਜ: 17 ਜਨਵਰੀ ਨੂੰ ਹੋਣਗੀਆਂ ਨਗਰ ਨਿਗਮ...

ਚੰਡੀਗੜ੍ਹ ਦੇ ਮੇਅਰ ਲਈ ਨਾਮਜ਼ਦਗੀ ਅੱਜ: 17 ਜਨਵਰੀ ਨੂੰ ਹੋਣਗੀਆਂ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ 17 ਜਨਵਰੀ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਸ਼ਹਿਰ ਦੇ ਡਿਪਟੀ ਕਮਿਸ਼ਨਰ ਯਸ਼ਪਾਲ ਗਰਗ ਨੇ 2 ਜਨਵਰੀ ਨੂੰ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪਾਰਟੀਆਂ ਨੂੰ ਸਿਆਸੀ ਗਠਜੋੜ ਅਤੇ ਰਣਨੀਤੀ ਲਈ 15 ਦਿਨਾਂ ਦਾ ਲੰਬਾ ਸਮਾਂ ਦਿੱਤਾ ਗਿਆ ਸੀ। ਹਾਲਾਂਕਿ ਨਾਮਜ਼ਦਗੀ ਤੋਂ ਇੱਕ ਦਿਨ ਪਹਿਲਾਂ ਤੱਕ ਤਿੰਨਾਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਸੀ। ਅੱਜ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੁਣ ਇਹ ਤਿੰਨੋਂ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਂ ਐਲਾਨ ਕਰਨਗੀਆਂ।

ਦੱਸ ਦੇਈਏ ਕਿ ਸਾਲ 2015 ਤੋਂ ਹੁਣ ਤੱਕ ਕਾਂਗਰਸ ਦਾ ਕੋਈ ਵੀ ਮੇਅਰ ਨਹੀਂ ਬਣ ਸਕਿਆ ਹੈ। ਇਸ ਦੇ ਨਾਲ ਹੀ 2016 ਤੋਂ ਲਗਾਤਾਰ ਭਾਜਪਾ ਦਾ ਮੇਅਰ ਬਣਦਾ ਆ ਰਿਹਾ ਹੈ। ਕੇਂਦਰ ਸਰਕਾਰ ਦੀ ਵੀ ਇਨ੍ਹਾਂ ਚੋਣਾਂ ‘ਤੇ ਨਜ਼ਰ ਹੈ ਅਤੇ ਦਿੱਲੀ ‘ਚ ਬੈਠੇ ਮੁੱਖ ਮੰਤਰੀ ਕੇਜਰੀਵਾਲ ਵੀ ਚੰਡੀਗੜ੍ਹ ਨਿਗਮ ‘ਚ ‘ਆਪ’ ਦੀ ਸੱਤਾ ਚਾਹੁੰਦੇ ਹਨ। ਭਾਜਪਾ ਅਤੇ ‘ਆਪ’ ਕੋਲ ਸਦਨ ‘ਚ 14-14 ਸੀਟਾਂ ਹਨ। ਭਾਜਪਾ ਦੇ ਸੰਸਦ ਮੈਂਬਰ ਖੇਰ ਦੀ ਇੱਕ ਵੱਖਰੀ ਵੋਟ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵੋਟ ਵੀ ਫੈਸਲਾਕੁੰਨ ਸਾਬਤ ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਹ ਭਾਜਪਾ ਨੂੰ ਵੋਟ ਪਾ ਸਕਦੀ ਹੈ। ਮੇਅਰ ਦੇ ਅਹੁਦੇ ਲਈ ਬਹੁਮਤ ਸਾਬਤ ਕਰਨ ਲਈ 19 ਵੋਟਾਂ ਦੀ ਲੋੜ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...