November 25, 2026, 8:47 am
----------- Advertisement -----------
HomeNewsBreaking Newsਵੱਡੀ ਖ਼ਬਰ: ਘਰ 'ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ...

ਵੱਡੀ ਖ਼ਬਰ: ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਪੂਰਾ ਪਰਿਵਾਰ

Published on

----------- Advertisement -----------

ਪਾਣੀਪਤ ਦੇ ਤਹਿਸੀਲ ਕੈਂਪ ‘ਚ ਇੱਕ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਜਿੱਥੇ ਇਕ ਘਰ ‘ਚ ਸਿਲੰਡਰ ਫਟਣ ਨਾਲ ਘਰ ‘ਚ ਭਿਆਨਕ ਅੱਗ ਲੱਗ ਗਈ। ਅੱਗ ‘ਚ ਘਰ ਦੇ 6 ਲੋਕ ਜ਼ਿੰਦਾ ਸੜ ਗਏ।ਮਰਨ ਵਾਲਿਆਂ ‘ਚ ਪਤੀ-ਪਤਨੀ ਅਤੇ 4 ਬੱਚੇ ਸ਼ਾਮਲ ਹਨ। ਬੱਚਿਆਂ ਵਿੱਚ 2 ਲੜਕੀਆਂ ਅਤੇ 2 ਲੜਕੇ ਹਨ।ਦੱਸਿਆ ਜਾ ਰਿਹਾ ਹੈ ਕਿ ਸਵੇਰੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਗਈ ਸੀ। ਕਮਰੇ ਦਾ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਅੰਦਰ ਹੀ ਮੌਤ ਹੋ ਗਈ। ਮ੍ਰਿਤਕ ਪਾਣੀਪਤ ਤਹਿਸੀਲ ਕੈਂਪ ਇਲਾਕੇ ‘ਚ ਕਿਰਾਏ ‘ਤੇ ਰਹਿੰਦੇ ਸਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਸਮੇਤ ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਸ ਦੌਰਾਨ ਦੇਖਿਆ ਕਿ ਜ਼ਿੰਦਾ ਸੜ ਕੇ ਸਾਰੇ ਕੋਲੇ ਬਣ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...