November 15, 2026, 6:03 am
----------- Advertisement -----------
HomeNewsEntertainmentਰਾਖੀ ਸਾਵੰਤ ਨੇ ਆਦਿਲ ਖਾਨ ਨਾਲ ਸ਼ੇਅਰ ਕੀਤਾ ਵਿਆਹ ਦਾ ਵੀਡੀਓ, ਵਰਮਾਲਾ...

ਰਾਖੀ ਸਾਵੰਤ ਨੇ ਆਦਿਲ ਖਾਨ ਨਾਲ ਸ਼ੇਅਰ ਕੀਤਾ ਵਿਆਹ ਦਾ ਵੀਡੀਓ, ਵਰਮਾਲਾ ਪਹਿਨੇ ਦਿਖਾਈ ਦਿੱਤਾ ਕਪਲ

Published on

----------- Advertisement -----------

ਮਨੋਰੰਜਨ ਜਗਤ ਦੀ ‘ਡਰਾਮਾ ਕੁਈਨ’ ਰਾਖੀ ਸਾਵੰਤ ਨੇ ‘ਬਿੱਗ ਬੌਸ ਮਰਾਠੀ ਸੀਜ਼ਨ 4’ ਤੋਂ ਬਾਹਰ ਆਉਂਦੇ ਹੀ ਧਮਾਕਾ ਮਚਾ ਦਿੱਤਾ ਹੈ। ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦਾ ਵਿਆਹ ਸੁਰਖੀਆਂ ‘ਚ ਰਿਹਾ। ਰਾਖੀ ਸਾਵੰਤ ਦਾ ਦਾਅਵਾ ਹੈ ਕਿ ਉਸਨੇ ਬੁਆਏਫ੍ਰੈਂਡ ਆਦਿਲ ਖਾਨ ਦੁਰਾਨੀ ਨਾਲ ਗੁਪਤ ਵਿਆਹ ਕੀਤਾ ਹੈ। ਇੱਕ ਪਾਸੇ ਜਿੱਥੇ ਉਨ੍ਹਾਂ ਦੇ ਗੁਪਤ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਉੱਥੇ ਹੀ ਹੁਣ ਰਾਖੀ ਨੇ ਆਪਣੇ ਵਿਆਹ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਰਾਖੀ ਸਾਵੰਤ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਆਦਿਲ ਖਾਨ ਨਾਲ ਆਪਣੇ ਵਿਆਹ ਦੀ ਵੀਡੀਓ ਸ਼ੇਅਰ ਕੀਤੀ ਹੈ।

ਵੀਡੀਓ ਵਿੱਚ ਰਾਖੀ ਅਤੇ ਆਦਿਲ ਇੱਕ ਦੂਜੇ ਨੂੰ ਹਾਰ ਪਾਉਂਦੇ ਨਜ਼ਰ ਆ ਰਹੇ ਹਨ। ਦੋਵਾਂ ਦੇ ਆਲੇ-ਦੁਆਲੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਜ਼ਰ ਆ ਰਹੇ ਹਨ। ਜਿੱਥੇ ਰਾਖੀ ਸਾਵੰਤ ਸ਼ਰਾਰਾ ਸੈੱਟ ‘ਚ ਖੂਬਸੂਰਤ ਲੱਗ ਰਹੀ ਹੈ, ਉੱਥੇ ਹੀ ਆਦਿਲ ਖਾਨ ਕੈਜ਼ੂਅਲ ਲੁੱਕ ‘ਚ ਨਜ਼ਰ ਆ ਰਹੇ ਹਨ। ਵੀਡੀਓ ਤੋਂ ਸਾਫ ਹੈ ਕਿ ਰਾਖੀ ਸਾਵੰਤ ਨੇ ਸੱਚਮੁੱਚ ਆਦਿਲ ਖਾਨ ਨਾਲ ਵਿਆਹ ਕਰ ਲਿਆ ਹੈ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਰਾਖੀ ਅਤੇ ਆਦਿਲ ਦੇ ਵਿਆਹ ਦੇ ਸਰਟੀਫਿਕੇਟ ਤੋਂ ਮੰਨਿਆ ਜਾ ਰਿਹਾ ਹੈ ਕਿ ਰਾਖੀ ਨੇ ਵੀ ਆਪਣਾ ਧਰਮ ਬਦਲ ਲਿਆ ਹੈ ਅਤੇ ਆਪਣਾ ਨਾਂ ਫਾਤਿਮਾ ਰੱਖਿਆ ਹੈ। ਫਿਲਹਾਲ ਰਾਖੀ ਦੇ ਪੱਖ ਤੋਂ ਹੀ ਵਿਆਹ ਦੀਆਂ ਖਬਰਾਂ ਆ ਰਹੀਆਂ ਹਨ। ਆਦਿਲ ਨੇ ਹੁਣ ਤੱਕ ਇਸ ‘ਤੇ ਚੁੱਪੀ ਧਾਰੀ ਰੱਖੀ ਹੈ ਅਤੇ ਸੋਸ਼ਲ ਮੀਡੀਆ ‘ਤੇ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...