September 30, 2026, 5:17 am
----------- Advertisement -----------
HomeNewsEntertainmentਇੰਤਜ਼ਾਰ ਹੋਇਆ ਖ਼ਤਮ! ਜਾਣੋ ਕਿਸ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ Avatar: The...

ਇੰਤਜ਼ਾਰ ਹੋਇਆ ਖ਼ਤਮ! ਜਾਣੋ ਕਿਸ OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ Avatar: The Way of Water

Published on

----------- Advertisement -----------

ਜੇਮਸ ਕੈਮਰਨ ਦੀ ‘ਅਵਤਾਰ: ਦਿ ਵੇਅ ਆਫ਼ ਵਾਟਰ’ ਨੇ 16 ਦਸੰਬਰ 2022 ਨੂੰ ਰਿਲੀਜ਼ ਹੋਣ ਤੋਂ ਬਾਅਦ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਦਰਸ਼ਕਾਂ ਨੇ ਇਸ ਫਿਲਮ ਨੂੰ ਉਮੀਦ ਤੋਂ ਕਿਤੇ ਵੱਧ ਪਿਆਰ ਦਿੱਤਾ ਹੈ। ਦਰਅਸਲ ਫਿਲਮ ਦੇ ਨਿਰਦੇਸ਼ਕ ਜੇਮਸ ਕੈਮਰਨ ਦੀ ਇਹ ਖਾਸੀਅਤ ਰਹੀ ਹੈ ਕਿ ਉਹ ਜਦੋਂ ਵੀ ਕੋਈ ਫਿਲਮ ਲੈ ਕੇ ਆਉਂਦੇ ਹਨ ਤਾਂ ਪੂਰੀ ਦੁਨੀਆ ‘ਚ ਹਲਚਲ ਮਚਾ ਦਿੰਦੇ ਹਨ। ਇਸ ਦੌਰਾਨ ਹੁਣ ਖਬਰ ਇਹ ਵੀ ਆਈ ਹੈ ਕਿ ‘ਅਵਤਾਰ: ਦਿ ਵੇਅ ਆਫ ਵਾਟਰ’ OTT ਦਰਸ਼ਕਾਂ ਲਈ ਬਹੁਤ ਜਲਦ OTT ਪਲੇਟਫਾਰਮ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਬਹੁਤ ਸਾਰੇ ਅਜਿਹੇ ਦਰਸ਼ਕ ਹਨ ਜੋ ਸਿਨੇਮਾਘਰਾਂ ਦੀ ਬਜਾਏ ਘਰ ਬੈਠੇ ਹੀ ਕਿਸੇ ਵੀ ਫਿਲਮ ਦਾ ਆਨੰਦ ਲੈਣਾ ਚਾਹੁੰਦੇ ਹਨ।

ਅਜਿਹੇ ਸਾਰੇ ਦਰਸ਼ਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਫਿਲਮ ਨਿਰਮਾਤਾ ਆਪਣੀਆਂ ਫਿਲਮਾਂ ਨੂੰ ਓਟੀਟੀ ਪਲੇਟਫਾਰਮ ‘ਤੇ ਵੀ ਰਿਲੀਜ਼ ਕਰਦੇ ਹਨ ਅਤੇ ਹੁਣ ਇਸ ਦੌਰਾਨ ਖਬਰ ਆਈ ਹੈ ਕਿ ਜੇਮਸ ਕੈਮਰਨ ਦੀ ਫਿਲਮ ਬਹੁਤ ਜਲਦੀ OTT ‘ਤੇ ਰਿਲੀਜ਼ ਹੋਵੇਗੀ। ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ‘ਅਵਤਾਰ: ਦਿ ਵੇ ਆਫ ਵਾਟਰ’ OTT ਦਰਸ਼ਕਾਂ ਲਈ ਬਹੁਤ ਜਲਦੀ Disney + Hotstar ‘ਤੇ ਰਿਲੀਜ਼ ਹੋਵੇਗੀ। ਡਿਜ਼ਨੀ + ਹੌਟਸਟਾਰ ‘ਤੇ ਕੋਈ ਵੀ ਫਿਲਮ ਥੀਏਟਰ ਵਿੱਚ 45 ਦਿਨ ਪੂਰੇ ਕਰਨ ਤੋਂ ਬਾਅਦ ਹੀ ਰਿਲੀਜ਼ ਹੁੰਦੀ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧ ਵਿੱਚ ਫਿਲਮ ਦੇ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਆਈ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਸ ਫਿਲਮ ਨੇ ਵਿਸ਼ਵ ਪੱਧਰ ‘ਤੇ 1.7 ਬਿਲੀਅਨ ਦੀ ਕਮਾਈ ਕੀਤੀ ਹੈ ਅਤੇ ਬਹੁਤ ਜਲਦੀ 2 ਬਿਲੀਅਨ ਦੇ ਅੰਕੜੇ ਤੱਕ ਪਹੁੰਚਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...