June 9, 2026, 3:52 pm
----------- Advertisement -----------
HomeNewsLatest Newsਵਿਸ਼ਾਖਾਪਟਨਮ 'ਚ ਵੰਦੇ ਭਾਰਤ ਟਰੇਨ 'ਤੇ ਪਥਰਾਅ, 19 ਜਨਵਰੀ ਨੂੰ ਪ੍ਰਧਾਨ ਮੰਤਰੀ...

ਵਿਸ਼ਾਖਾਪਟਨਮ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ, 19 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿਖਾਉਣੀ ਸੀ ਹਰੀ ਝੰਡੀ

Published on

----------- Advertisement -----------

ਦੇਸ਼ ‘ਚ ਵੰਦੇ ਭਾਰਤ ਐਕਸਪ੍ਰੈਸ ਟਰੇਨ ‘ਤੇ ਪਥਰਾਅ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਵਿਸ਼ਾਖਾਪਟਨਮ ਤੋਂ ਸਾਹਮਣੇ ਆਇਆ ਹੈ ਜਿਥੇ ਟਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਹੀ ਬੁੱਧਵਾਰ ਨੂੰ ਉਸ ‘ਤੇ ਪਥਰਾਅ ਕੀਤਾ ਗਿਆ। 19 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਦੇਸ਼ ਨੂੰ ਸਮਰਪਿਤ ਕਰਨ ਵਾਲੇ ਸਨ।
ਰੇਲਵੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ 6:30 ਵਜੇ ਵਾਪਰੀ। ਇਹ ਬਹੁਤ ਮੰਦਭਾਗਾ ਹੈ। ਦੋ ਵਿੰਡੋ ਪੈਨ ਪੂਰੀ ਤਰ੍ਹਾਂ ਟੁੱਟ ਗਏ ਅਤੇ ਜਲਦੀ ਹੀ ਬਦਲ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਆਰਪੀਐਫ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਮਾਮਲੇ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...