August 12, 2026, 4:43 pm
----------- Advertisement -----------
HomeNewsPunjabਕੋਵਿਡ ਟੀਕਾਕਰਨ ਕੈਂਪਾ ਵਿੱਚ ਲੋੜ ਅਨੁਸਾਰ ਕੀਤਾ ਜਾ ਰਿਹਾ ਹੈ ਵਾਧਾ: ਸਿਵਲ...

ਕੋਵਿਡ ਟੀਕਾਕਰਨ ਕੈਂਪਾ ਵਿੱਚ ਲੋੜ ਅਨੁਸਾਰ ਕੀਤਾ ਜਾ ਰਿਹਾ ਹੈ ਵਾਧਾ: ਸਿਵਲ ਸਰਜਨ ਪਟਿਆਲਾ

Published on

----------- Advertisement -----------

ਪਟਿਆਲਾ 31 ਦਸੰਬਰ: ਅੱਜ ਜ਼ਿਲ੍ਹੇ ਵਿੱਚ ਪ੍ਰਾਪਤ 1134  ਕੋਵਿਡ ਰਿਪੋਰਟਾਂ ਵਿਚੋਂ 71 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 61, ਨਾਭਾ 03, ਰਾਜਪੁਰਾ 01, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ 01, ਬਲਾਕ ਹਰਪਾਲਪੁਰ 01 ਨਾਲ ਸਬੰਧਤ ਹਨ।ਜਿਸ ਕਰਕੇ ਜ਼ਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49182 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 04 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47658 ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ 160 ਹੋ ਗਈ ਹੈ ਹੈ ਅਤੇ ਜ਼ਿਲ੍ਹੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤਾਂ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1364 ਹੋ ਗਈ ਹੈ। 

ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕਿ ਕੋਵਿਡ ਕੇਸਾਂ ਵਿੱਚ ਵੱਡੀ ਗਿਣਤੀ ਵਿੱਚ ਲਗਾਤਾਰ ਵਾਧਾ ਜਾਰੀ ਹੈ ਜਿਸ ਤੋਂ ਸਾਨੂੰ ਸੁਚੇਤ ਹੋਣ ਦੀ ਲੋੜ ਹੈ।ਉਹਨਾਂ ਨੇ ਸਮੂਹ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈ ਦਿੱਤੀ ਅਤੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਕੋਵਿਡ ਕੇਸਾਂ ਦੇ ਤੇਜੀ ਨਾਲ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਇਸ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੁਚੇਤ ਰਹਿਣਾ ਜਰੁਰੀ ਹੈ।ਉਹਨਾ ਨੇ ਲੋਕਾਂ ਨੁੰ ਬਿਮਾਰੀ ਤੋਂ ਬਚਾ ਲਈ ਸੰਪੁਰਣ ਕੋਵਿਡ ਟੀਕਾਕਰਨ ਕਰਵਾਉਣ ਅਤੇ ਕੋਵਿਡ ਲੱਛਣ ਹੋਣ ਤੇਂ ਤੁਰੰਤ ਕੋਵਿਡ ਜਾਂਚ ਕਰਵਾਉਣ ‘ਤੇ ਜੋਰ ਦਿੱਤਾ।ਉਹਨਾਂ ਨੇ ਕਿਹਾ ਕਿ ਕੋਵਿਡ ਟੀਕਾਕਰਨ ਸੈਂਟਰਾ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਵਾਲਿਆਂ ਦੀ ਭੀੜ ਨੁੰ ਦੇਖਦੇ ਹੋਏ ਲੋੜ ਅਨੁਸਾਰ ਨਵੇਂ ਕੈਂਪ ਸਥਾਨ ਸਥਾਪਤ ਕੀਤੇ ਜਾ ਰਹੇ ਹਨ। 
ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1234 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ ਜਾਂਚ ਸਬੰਧੀ 10,85,392  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜ਼ਿਲ੍ਹਾ ਪਟਿਆਲਾ ਦੇ 49,182 ਕੋਵਿਡ ਪੋਜਟਿਵ ਅਤੇ 10,35,452  ਨੈਗੇਟਿਵ ਪਾਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...