ਚੰਡੀਗੜ੍ਹ, 12 ਜਨਵਰੀ : – ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੋਹਾਲੀ ਦੀ ਅਦਾਲਤ ‘ਚ ਪੇਸ਼, ਮਿਲਿਆ ਇਕ ਦਿਨ ਦਾ ਪੁਲਿਸ ਰਿਮਾਂਡ। ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੋਹਾਲੀ ਅਦਾਲਤ ਨੇ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਰਕਾਰੀ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਅਰੋੜਾ ਨੇ ਐਮਡੀ ਪੀਐਸਆਈਈਸੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਤੋਂ ਬਾਅਦ ਪੀਐਸਆਈਈਸੀ ਨੇ 25 ਏਕੜ ਦੇ ਉਦਯੋਗਿਕ ਪਲਾਟ ਨੂੰ ਛੋਟੇ ਪਲਾਟਾਂ ਵਿੱਚ ਵੰਡ ਦਿੱਤਾ ਸੀ। ਉਕਤ ਮਾਮਲੇ ਵਿਚ ਅਦਾਲਤ ਨੇ ਸਾਬਕਾ ਮੰਤਰੀ ਅਰੋੜਾ ਨੂੰ ਵਿਜੀਲੈਂਸ ਹਿਰਾਸਤ ਵਿੱਚ ਇੱਕ ਦਿਨ ਲਈ ਭੇਜ ਦਿੱਤਾ ਹੈ।
----------- Advertisement -----------
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੋਹਾਲੀ ਦੀ ਅਦਾਲਤ ‘ਚ ਪੇਸ਼, ਮਿਲਿਆ ਇਕ ਦਿਨ ਦਾ ਪੁਲਿਸ ਰਿਮਾਂਡ
Published on
----------- Advertisement -----------












