September 13, 2026, 8:18 pm
----------- Advertisement -----------
HomeNewsBreaking Newsਫਰਜ਼ੀ ਖ਼ਬਰਾਂ ਚਲਾਉਣ ਵਾਲੇ 6 ਯੂਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ

ਫਰਜ਼ੀ ਖ਼ਬਰਾਂ ਚਲਾਉਣ ਵਾਲੇ 6 ਯੂਟਿਊਬ ਚੈਨਲਾਂ ‘ਤੇ ਵੱਡੀ ਕਾਰਵਾਈ

Published on

----------- Advertisement -----------

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 6 ਯੂ-ਟਿਊਬ ਚੈਨਲਾਂ ‘ਤੇ ਕਾਰਵਾਈ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਚੈਨਲਾਂ ‘ਤੇ ਫਰਜ਼ੀ ਖਬਰਾਂ ਚਲਾਉਣ ਦਾ ਦੋਸ਼ ਹੈ। ਇਸ ਦੇ ਨਾਲ ਹੀ ਗੁੰਮਰਾਹ ਕਰਨ ਲਈ ਟੀਵੀ ਚੈਨਲ ਦੇ ਐਂਕਰਾਂ ਦੀਆਂ ਤਸਵੀਰਾਂ, ਕਲਿੱਕਬਾਟ ਅਤੇ ਸਨਸਨੀਖੇਜ਼ ਥੰਬਨੇਲ ਦੀ ਵਰਤੋਂ ਵੀ ਕੀਤੀ ਗਈ। ਇਨ੍ਹਾਂ ਛੇ ਚੈਨਲਾਂ ਦੇ 20 ਲੱਖ ਤੋਂ ਵੱਧ Subscribers ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...