October 29, 2026, 3:09 am
----------- Advertisement -----------
HomeNewsCoronavirusWHO ਨੇ ਲੰਬੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਦਿੱਤੀਆਂ ਇਹ ਹਦਾਇਤਾਂ

WHO ਨੇ ਲੰਬੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਦਿੱਤੀਆਂ ਇਹ ਹਦਾਇਤਾਂ

Published on

----------- Advertisement -----------

ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਚੀਨ ਤੋਂ ਇਲਾਵਾ ਭਾਰਤ, ਜਾਪਾਨ, ਬ੍ਰਿਟੇਨ ਅਤੇ ਅਮਰੀਕਾ ਵਰਗੇ ਦੇਸ਼ਾਂ ‘ਚ ਵੀ ਇਨਫੈਕਸ਼ਨ ਦਾ ਖਤਰਾ ਵੱਧ ਰਿਹਾ ਹੈ। ਇਸ ਦੌਰਾਨ, ਵਿਸ਼ਵ ਸਿਹਤ ਸੰਗਠਨ (WHO) ਨੇ ਲੰਬੀ ਦੂਰੀ ਦੀ ਯਾਤਰਾ ਕਰਨ ਵਾਲਿਆਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ WHO ਨੇ ਇਨਫੈਕਸ਼ਨ ਦੇ ਤੇਜ਼ੀ ਨਾਲ ਫੈਲਣ ਦੀ ਚਿਤਾਵਨੀ ਦਿੱਤੀ ਹੈ। ਇਸ ਲਈ ਲੋਕ ਚਿੰਤਤ ਹਨ।
WHO ਦੇ ਐਮਰਜੈਂਸੀ ਅਧਿਕਾਰੀ ਨੇ ਕਿਹਾ ਕਿ ਚੀਨ ਤੋਂ ਬਾਅਦ ਹੁਣ ਪੂਰੀ ਦੁਨੀਆ ਕੋਰੋਨਾ ਦੇ ਖਤਰੇ ਦਾ ਸਾਹਮਣਾ ਕਰ ਰਹੀ ਹੈ। ਅਮਰੀਕਾ ਵਿੱਚ ਵੀ Omicron ਦੇ ਨਵੇਂ ਵੇਰੀਐਂਟ XBB.1.5 ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਜਿਹੜੇ ਲੋਕ ਲੰਬੀ ਯਾਤਰਾ ਕਰ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਲਾਪਰਵਾਹੀ ਦੇ ਮਾਸਕ ਪਹਿਨਣੇ ਚਾਹੀਦੇ ਹਨ। ਹਰ ਦੇਸ਼ ਦੇ ਲੰਬੀ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੂੰ ਮਾਸਕ ਪਹਿਨਣ ਅਤੇ ਕੋਰੋਨਾ ਅਨੁਕੂਲ ਵਿਵਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...