November 25, 2026, 4:36 pm
----------- Advertisement -----------
HomeNewsBreaking NewsBreaking: CM ਮਾਨ ਨੇ ਲੋਹੜੀ ਮੌਕੇ ਦਿੱਤਾ ਵੱਡਾ ਤੋਹਫਾ, 6 ਹਜ਼ਾਰ ਤੋਂ...

Breaking: CM ਮਾਨ ਨੇ ਲੋਹੜੀ ਮੌਕੇ ਦਿੱਤਾ ਵੱਡਾ ਤੋਹਫਾ, 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮ ਹੋਣਗੇ ਪੱਕੇ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਹੜੀ ਮੌਕੇ ਕੱਚੇ ਕਾਮਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਤੁਹਾਡੇ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ… ਸਾਡੀ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਇਸ ਸਬੰਧ ਵਿੱਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। .. ਵੇਰਵਾ ਜਲਦੀ ਹੀ… ਲੋਹੜੀ ਦੀਆਂ ਮੁਬਾਰਕਾਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...