July 18, 2026, 9:06 pm
----------- Advertisement -----------
HomeNewsLatest Newsਅਚਾਨਕ ਰਾਹੁਲ ਦ੍ਰਾਵਿੜ ਦੀ ਤਬੀਅਤ ਹੋਈ ਖਰਾਬ, ਚੈਕਅੱਪ ਲਈ ਬੈਂਗਲੁਰੂ ਰਵਾਨਾ

ਅਚਾਨਕ ਰਾਹੁਲ ਦ੍ਰਾਵਿੜ ਦੀ ਤਬੀਅਤ ਹੋਈ ਖਰਾਬ, ਚੈਕਅੱਪ ਲਈ ਬੈਂਗਲੁਰੂ ਰਵਾਨਾ

Published on

----------- Advertisement -----------

ਭਾਰਤੀ ਕੋਚ ਰਾਹੁਲ ਦ੍ਰਾਵਿੜ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਟੀਮ ਇੰਡੀਆ ਨੂੰ ਛੱਡ ਕੇ ਉਹ ਸ਼ੁੱਕਰਵਾਰ ਸਵੇਰੇ ਕੋਲਕਾਤਾ ਤੋਂ ਬੈਂਗਲੁਰੂ ਲਈ ਇਕੱਲੇ ਰਵਾਨਾ ਹੋ ਗਏ। ਇਸ ਦੇ ਨਾਲ ਹੀ, ਭਾਰਤੀ ਕ੍ਰਿਕਟ ਟੀਮ ਅਤੇ ਹੋਰ ਸਹਾਇਕ ਸਟਾਫ ਅਤੇ ਖਿਡਾਰੀਆਂ ਸਮੇਤ, ਸ਼੍ਰੀਲੰਕਾ ਦੇ ਖਿਲਾਫ ਤੀਜੇ ਅਤੇ ਆਖਰੀ ਵਨਡੇ ਲਈ ਬਾਅਦ ਵਿੱਚ ਤਿਰੂਵਨੰਤਪੁਰਮ ਲਈ ਰਵਾਨਾ ਹੋਵੇਗੀ। ਦ੍ਰਾਵਿੜ ਨੇ ਸਿਹਤ ਕਾਰਨਾਂ ਕਰਕੇ ਕੋਲਕਾਤਾ ਤੋਂ ਬੰਗਲੌਰ ਲਈ ਸਵੇਰ ਦੀ ਫਲਾਈਟ ਲਈ।
ਮੀਡੀਆ ਰਿਪੋਰਟਾਂ ਮੁਤਾਬਕ ਦ੍ਰਾਵਿੜ ਨੂੰ ਵੀਰਵਾਰ ਨੂੰ ਦੂਜੇ ਵਨਡੇ ਦੌਰਾਨ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੋਈ ਸੀ ਅਤੇ ਬੰਗਾਲ ਕ੍ਰਿਕਟ ਸੰਘ ਦੇ ਡਾਕਟਰਾਂ ਨੇ ਉਨ੍ਹਾਂ ਦਾ ਚੈੱਕਅਪ ਕੀਤਾ ਸੀ। ਹਾਲਾਂਕਿ ਹੁਣ ਉਹ ਇਸ ਦੀ ਜਾਂਚ ਬੈਂਗਲੁਰੂ ‘ਚ ਹੀ ਕਰਵਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...