August 5, 2026, 11:48 pm
----------- Advertisement -----------
HomeNewsBreaking NewsCM ਚੰਨੀ ਪੇਸ਼ ਕਰਨਗੇ 100 ਦਿਨਾਂ ਦਾ ਰਿਪੋਰਟ ਕਾਰਡ, ਹੋ ਸਕਦਾ ਵੱਡਾ...

CM ਚੰਨੀ ਪੇਸ਼ ਕਰਨਗੇ 100 ਦਿਨਾਂ ਦਾ ਰਿਪੋਰਟ ਕਾਰਡ, ਹੋ ਸਕਦਾ ਵੱਡਾ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ (ਸ਼ਨੀਵਾਰ) ਆਪਣੀ ਸਰਕਾਰ ਦਾ 100 ਦਿਨ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਦੁਪਹਿਰ 3 ਵਜੇ ਮੁੱਖ ਮੰਤਰੀ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਜਿਸ ‘ਚ ਉਨ੍ਹਾਂ ਦਾ ਹੁਣ ਤਕ ਦਾ ਲੇਖਾ ਜੋਖਾ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਚੰਨੀ ਪੰਜਾਬੀਆਂ ਲਈ ਕੋਈ ਐਲਾਨ ਵੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਕੁੱਝ ਹੀ ਸਮਾਂ ਪਹਿਲਾਂ ਸੀਐੱਮ ਦਾ ਅਹੁਦਾ ਸਾਂਭਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਮਗਰੋਂ ਉਨ੍ਹਾਂ ਨੂੰ ਹਾਈਕਮਾਂਡ ਵੱਲੋਂ ਮੁੱਖਮੰਤਰੀ ਐਲਾਨਿਆ ਗਿਆ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...