September 25, 2026, 2:10 am
----------- Advertisement -----------
HomePunjabbusinessWhirlpool ਦੇ ਮੈਨੇਜਿੰਗ ਡਾਇਰੈਕਟਰ ਵਿਸ਼ਾਲ ਭੋਲਾ ਨੇ ਦਿੱਤਾ ਅਸਤੀਫਾ

Whirlpool ਦੇ ਮੈਨੇਜਿੰਗ ਡਾਇਰੈਕਟਰ ਵਿਸ਼ਾਲ ਭੋਲਾ ਨੇ ਦਿੱਤਾ ਅਸਤੀਫਾ

Published on

----------- Advertisement -----------

ਵਰਲਪੂਲ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੈਨੇਜਿੰਗ ਡਾਇਰੈਕਟਰ ਵਿਸ਼ਾਲ ਭੋਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੰਪਨੀ ਨੇ ਨਰਸਿਮਹਨ ਈਸ਼ਵਰ ਨੂੰ ਮੈਨੇਜਿੰਗ ਡਾਇਰੈਕਟਰ (ਐਮਡੀ) ਅਤੇ ਐਡੀਸ਼ਨਲ ਡਾਇਰੈਕਟਰ ਨਿਯੁਕਤ ਕੀਤਾ ਹੈ। ਈਸ਼ਵਰ ਪਹਿਲਾਂ “ਕੀ ਮੋਬਿਲਿਟੀ ਸਲਿਊਸ਼ਨਜ਼” ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਧਾਨ ਸਨ। ਭੋਲਾ ਦਾ ਅਸਤੀਫਾ ਵਰਲਪੂਲ ਆਫ ਇੰਡੀਆ ਦੇ ਬੋਰਡ ਆਫ ਡਾਇਰੈਕਟਰਜ਼ ਨੇ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਸਵੀਕਾਰ ਕਰ ਲਿਆ।
ਕੰਪਨੀ ਨੇ ਕਿਹਾ ਕਿ ਮੌਜੂਦਾ ਮੈਨੇਜਿੰਗ ਡਾਇਰੈਕਟਰ 3 ਅਪ੍ਰੈਲ 2023 ਤੱਕ ਸੇਵਾ ਨਿਭਾਉਣਗੇ। ਇਸ ਤੋਂ ਬਾਅਦ ਈਸ਼ਵਰ ਦੀ ਨਿਯੁਕਤੀ ਪ੍ਰਭਾਵੀ ਹੋ ਜਾਵੇਗੀ। ਵਰਲਪੂਲ ਆਫ ਇੰਡੀਆ ਨੇ ਕਿਹਾ, ‘ਭੋਲਾ ਨੇ ਆਪਣੇ ਹੋਰ ਹਿੱਤਾਂ ਨੂੰ ਪੂਰਾ ਕਰਨ ਲਈ ਕੰਪਨੀ ਛੱਡਣ ਦਾ ਫੈਸਲਾ ਕੀਤਾ ਹੈ। ਈਸ਼ਵਰ ਦੀ ਨਿਯੁਕਤੀ 4 ਅਪ੍ਰੈਲ 2023 ਤੋਂ ਪੰਜ ਸਾਲਾਂ ਲਈ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...