June 8, 2026, 5:16 pm
----------- Advertisement -----------
HomeNewsLatest Newsਮਕਰ ਸੰਕ੍ਰਾਂਤਿ 2023 :ਅਹਿਮਦਾਬਾਦ 'ਚ ਗ੍ਰਹਿ ਮੰਤਰੀ ਨੇ ਪਰਿਵਾਰ ਸਮੇਤ ਖੂਬ ਉਡਾਏ...

ਮਕਰ ਸੰਕ੍ਰਾਂਤਿ 2023 :ਅਹਿਮਦਾਬਾਦ ‘ਚ ਗ੍ਰਹਿ ਮੰਤਰੀ ਨੇ ਪਰਿਵਾਰ ਸਮੇਤ ਖੂਬ ਉਡਾਏ ਪਤੰਗ (ਤਸਵੀਰਾਂ)

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ਸ਼ਨੀਵਾਰ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਸ਼ਨੀਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਅਹਿਮਦਾਬਾਦ ਦੇ ਜਗਨਨਾਥ ਮੰਦਰ ਪਹੁੰਚੇ। ਇੱਥੇ ਪੂਜਾ ਅਰਚਨਾ ਕਰਨ ਤੋਂ ਬਾਅਦ ਸਾਬਰਮਤੀ ਰਿਵਰਫਰੰਟ ’ਤੇ ਚੱਲ ਰਹੇ ਪਤੰਗ ਉਤਸਵ ’ਚ ਵਰਕਰਾਂ ਦੇ ਨਾਲ ਉਨ੍ਹਾਂ ਨੇ ਖੂਬ ਪਤੰਗਾਂ ਉਡਾਈਆਂ। ਪਤੰਗ ਉਡਾਉਣ ਤੋਂ ਇਲਾਵਾ ਉਹ ਅੱਜ ਅਹਿਮਦਾਬਾਦ ਵਿੱਚ ਕਈ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਣਗੇ।

ਹਰ ਸਾਲ ਮਕਰ ਸੰਕ੍ਰਾਂਤੀ ‘ਤੇ ਅਮਿਤ ਸ਼ਾਹ ਵਰਕਰਾਂ ਦੇ ਘਰ ਜਾਂਦੇ ਹਨ ਅਤੇ ਪਤੰਗ ਉਡਾਉਂਦੇ ਹਨ। ਇਸ ਸਾਲ ਵੀ ਉਨ੍ਹਾਂ ਨੇ ਵਰਕਰਾਂ ਦੇ ਨਾਲ ਪਤੰਗ ਉਤਸਵ ਦਾ ਆਨੰਦ ਮਾਣਿਆ। ਪਹਿਲਾਂ ਵੇਜਲਪੁਰ ਵਿਧਾਨ ਸਭਾ ਹਲਕਾ ਅਤੇ ਵੰਦੇ ਮਾਤਰਮ ਸਿਟੀ ਤੋਂ ਬਾਅਦ ਸ਼ਾਮ ਨੂੰ ਵਰਕਰਾਂ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਣਗੇ। ਐਤਵਾਰ ਨੂੰ ਗ੍ਰਹਿ ਮੰਤਰੀ ਗਾਂਧੀਨਗਰ ਉੱਤਰੀ ਵਿਧਾਨ ਸਭਾ ਹਲਕੇ ਦੇ ਬੋਦੀ ਅਦਾਰਾਜ ਪਿੰਡ ਵਿੱਚ ਸਹਿਕਾਰਤਾ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...