September 9, 2026, 11:44 am
----------- Advertisement -----------
HomeNewsLatest Newsਦੀਪਕ ਟੀਨੂੰ ਫਰਾਰ ਮਾਮਲਾ: ਸਾਬਕਾ ਸੀ.ਆਈ.ਏ ਇੰਚਾਰਜ ਨੇ ਅਦਾਲਤ ਦੇ ਉੱਚ ਅਧਿਕਾਰੀਆਂ...

ਦੀਪਕ ਟੀਨੂੰ ਫਰਾਰ ਮਾਮਲਾ: ਸਾਬਕਾ ਸੀ.ਆਈ.ਏ ਇੰਚਾਰਜ ਨੇ ਅਦਾਲਤ ਦੇ ਉੱਚ ਅਧਿਕਾਰੀਆਂ ‘ਤੇ ਲਗਾਏ ਵੱਡੇ ਆਰੋਪ

Published on

----------- Advertisement -----------

ਦੀਪਕ ਟੀਨੂੰ ਫਰਾਰ ਮਾਮਲੇ ‘ਚ ਮਾਨਸਾ ਦੇ ਸਾਬਕਾ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਨੇ ਅਦਾਲਤ ‘ਚ ਉੱਚ ਅਧਿਕਾਰੀਆਂ ‘ਤੇ ਵੱਡੇ ਦੋਸ਼ ਲਗਾਏ ਹਨ।ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਫਸਾਇਆ ਗਿਆ ਹੈ, ਜਦਕਿ ਇਸ ‘ਚ ਵੱਡੇ ਅਧਿਕਾਰੀਆਂ ਦੇ ਨਾਂ ਆ ਸਕਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਦਾਲਤ ਵੱਲੋਂ ਜੋ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ, ਉਸ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...