September 5, 2026, 5:59 am
----------- Advertisement -----------
HomeNewsEntertainmentਮਿਸ ਯੂਨੀਵਰਸ 2022: ਅਮਰੀਕਾ ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਭਾਰਤ ਦੀ ਹਰਨਾਜ਼...

ਮਿਸ ਯੂਨੀਵਰਸ 2022: ਅਮਰੀਕਾ ਦੀ ਗੈਬ੍ਰੀਏਲ ਬਣੀ ਮਿਸ ਯੂਨੀਵਰਸ, ਭਾਰਤ ਦੀ ਹਰਨਾਜ਼ ਸੰਧੂ ਨੇ ਪਹਿਨਾਇਆ ਤਾਜ

Published on

----------- Advertisement -----------

ਮਿਸ ਯੂਨੀਵਰਸ 2022 ਦਾ ਐਲਾਨ ਕਰ ਦਿੱਤਾ ਗਿਆ ਹੈ। ਅਮਰੀਕਾ ਦੀ ਆਰ ਬੋਨੀ ਗੈਬ੍ਰੀਏਲ ਨੂੰ ਮਿਸ ਯੂਨੀਵਰਸ 2022 ਦਾ ਤਾਜ ਪਹਿਨਾਇਆ ਗਿਆ ਹੈ। ਮਿਸ ਯੂਨੀਵਰਸ 2021 ਹਰਨਾਜ਼ ਸੰਧੂ ਨੇ ਗੈਬ੍ਰੀਏਲ ਨੂੰ ਆਪਣਾ ਤਾਜ ਸੌਂਪਿਆ। ਵੈਨੇਜ਼ੁਏਲਾ ਦੀ ਅਮਾਂਡਾ ਡੂਡਾਮੇਲ ਨੂੰ ਮੁਕਾਬਲੇ ਵਿੱਚ ਪਹਿਲੀ ਰਨਰ ਅੱਪ ਐਲਾਨਿਆ ਗਿਆ। ਡੋਮਿਨਿਕਨ ਰੀਪਬਲਿਕ ਦੀ ਐਂਡਰੀਨਾ ਮਾਰਟੀਨੇਜ਼ ਦੂਜੀ ਰਨਰ ਅੱਪ ਬਣੀ। ਭਾਰਤ ਦੀ ਦਿਵਿਤਾ ਰਾਏ ਸੈਮੀਫਾਈਨਲ ‘ਚ ਪਹੁੰਚ ਕੇ ਬਾਹਰ ਹੋ ਗਈ। ਦੱਸ ਦੇਈਏ ਕਿ ਨੈਸ਼ਨਲ ਕਾਸਟਿਊਮ ਰਾਊਂਡ ‘ਚ ਉਸ ਨੇ ਗੋਲਡਨ ਬਰਡ ਬਣ ਕੇ ਲੋਕਾਂ ਦਾ ਧਿਆਨ ਖਿੱਚਿਆ ਸੀ। 2021 ਵਿੱਚ ਭਾਰਤ ਦੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਸੀ।

ਹਰਨਾਜ ਨੂੰ 12 ਦਸੰਬਰ 2021 ਨੂੰ 70ਵੀਂ ਮਿਸ ਯੂਨੀਵਰਸ ਦਾ ਤਾਜ ਪਹਿਨਾਇਆ ਗਿਆ, ਜਿਸ ਵਿੱਚ 80 ਪ੍ਰਤੀਯੋਗੀਆਂ ਨੇ ਭਾਗ ਲਿਆ। ਪਹਿਲੀ ਮਿਸ ਯੂਨੀਵਰਸ ਮੁਕਾਬਲਾ ਦਸੰਬਰ 2022 ਵਿੱਚ ਹੋਣਾ ਸੀ, ਪਰ ਫੀਫਾ ਵਿਸ਼ਵ ਕੱਪ ਕਰਕੇ ਇਸ ਨੂੰ ਪੋਸਟਪੋਨ ਕਰ ਦਿੱਤਾ ਗਿਆ। ਇਸ ਵਾਰ ਵਿਨਰ ਨੂੰ ਹਰਨਾਜ਼ ਸੰਧੂ ਤਾਜ ਪਹਿਨਾਏਗੀ। ਦਿਵਿਤਾ ਟੌਪ-16 ਵਿੱਚ ਪਹੁੰਚ ਗਈ ਸੀ। ਕਾਸਟਿਊਮ ਰਾਊਂਡ ‘ਚ ਦਿਵਿਤਾ ਨੇ ‘ਸੋਨ ਚਿਰੱਈਆ’ ਬਣ ਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਵਿਸ਼ਵ ਭਰ ਦੀਆਂ 86 ਸੁੰਦਰੀਆਂ ਨੇ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਸੁੰਦਰੀ ਮਿਸ ਯੂਨੀਵਰਸ 2022 ਦਾ ਖਿਤਾਬ ਜਿੱਤੇਗੀ। ਕਰਨਾਟਕ ਦੀ ਰਹਿਣ ਵਾਲੀ 25 ਸਾਲਾ ਦਿਵਿਤਾ ਰਾਏ ਪੇਸ਼ੇ ਤੋਂ ਮਾਡਲ ਹੈ। ਉਸ ਨੇ ਆਰਕੀਟੈਕਟ ਦੀ ਪੜ੍ਹਾਈ ਕੀਤੀ ਹੈ। ਫਿਲਹਾਲ ਉਹ ਮੁੰਬਈ ‘ਚ ਰਹਿੰਦੀ ਹੈ। ਦਿਵਿਤਾ ਨੇ 28 ਅਗਸਤ 2022 ਨੂੰ ਮਿਸ ਦੀਵਾ ਯੂਨੀਵਰਸ 2022 ਦਾ ਖਿਤਾਬ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...