September 10, 2026, 10:01 am
----------- Advertisement -----------
HomeNewsBreaking Newsਮਾਤਾ ਵੈਸ਼ਨੋ ਦੇਵੀ ਭਵਨ 'ਚ ਭਗਦੜ ਦਾ ਮਾਮਲਾ: ਉੱਚ ਪੱਧਰੀ ਕਮੇਟੀ ਹੋਈ...

ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਦਾ ਮਾਮਲਾ: ਉੱਚ ਪੱਧਰੀ ਕਮੇਟੀ ਹੋਈ ਗਠਿਤ

Published on

----------- Advertisement -----------

ਜੰਮੂ: ਮਾਤਾ ਵੈਸ਼ਨੋ ਦੇਵੀ ਹਾਦਸੇ ਤੋਂ ਬਾਅਦ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਮੌਤਾਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਂਚ ਕਮੇਟੀ ਦੀ ਅਗਵਾਈ ਪ੍ਰਮੁੱਖ ਸਕੱਤਰ (ਗ੍ਰਹਿ) ਕਰਨਗੇ। ਇਸ ਤੋਂ ਇਲਾਵਾ ਏਡੀਜੀਪੀ ਜੰਮੂ ਅਤੇ ਡਿਵੀਜ਼ਨਲ ਕਮਿਸ਼ਨਰ ਜੰਮੂ ਵੀ ਇਸ ਦੇ ਮੈਂਬਰ ਹੋਣਗੇ। ਜ਼ਿਕਰਯੋਗ ਹੈ ਕਿ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ਮਚ ਗਈ। ਇਸ ਹਾਦਸੇ ‘ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸਦੇ ਨਾਲ ਹੀ 26 ਲੋਕ ਜ਼ਖਮੀ ਹੋਏ ਹਨ। ਉਥੇ ਹੀ ਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।ਇੰਨਾ ਹੀ ਨਹੀਂ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...