October 13, 2026, 1:29 pm
----------- Advertisement -----------
HomeNewsLatest Newsਰਾਜਸਥਾਨ ਦੇ ਇਨ੍ਹਾਂ 5 ਸ਼ਹਿਰਾਂ 'ਚ ਪਾਰਾ ਮਾਈਨਸ ਤੱਕ ਪਹੁੰਚਿਆ, ਦਿੱਲੀ 'ਚ...

ਰਾਜਸਥਾਨ ਦੇ ਇਨ੍ਹਾਂ 5 ਸ਼ਹਿਰਾਂ ‘ਚ ਪਾਰਾ ਮਾਈਨਸ ਤੱਕ ਪਹੁੰਚਿਆ, ਦਿੱਲੀ ‘ਚ 1.4 ਡਿਗਰੀ

Published on

----------- Advertisement -----------

ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਸੋਮਵਾਰ ਸਵੇਰੇ ਦਿੱਲੀ ਦਾ ਪਾਰਾ 1.4 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸਾਲ ਦਾ ਸਭ ਤੋਂ ਘੱਟ ਤਾਪਮਾਨ ਹੈ। ਮੌਸਮ ਵਿਭਾਗ ਨੇ ਦਿੱਲੀ, ਯੂਪੀ ਅਤੇ ਰਾਜਸਥਾਨ ਵਿੱਚ ਠੰਢ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ। ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਰਾਜਸਥਾਨ ਦੇ ਪੰਜ ਸ਼ਹਿਰਾਂ ‘ਚ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ।
ਦੱਸ ਦਈਏ ਕਿ ਐਤਵਾਰ ਦੀ ਰਾਤ ਰਾਜਸਥਾਨ ‘ਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। 5 ਸ਼ਹਿਰਾਂ ਦਾ ਤਾਪਮਾਨ ਮਾਈਨਸ ਤੱਕ ਪਹੁੰਚ ਗਿਆ ਹੈ।ਫਤਿਹਪੁਰ ਤੋਂ ਲੈ ਕੇ ਸਾਲਾਸਰ ਪਿੰਡ ਤੱਕ ਦਰੱਖਤਾਂ ਤੇ ਫਸਲਾਂ ‘ਤੇ ਤ੍ਰੇਲ ਦੀ ਬੂੰਦ ਜੰਮ ਗਈ। ਐਤਵਾਰ ਨੂੰ ਦੇਸ਼ ਦੇ 12 ਹਿੱਲ ਸਟੇਸ਼ਨਾਂ ਵਿੱਚੋਂ ਮਾਊਂਟ ਆਬੂ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ ਮਾਈਨਸ 7 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਤਿਹਪੁਰ ‘ਚ ਪਾਰਾ ਮਾਈਨਸ 4.7, ਜੋਬਨੇਰ ‘ਚ ਮਾਈਨਸ 4.5, ਚੁਰੂ ‘ਚ ਮਾਈਨਸ 2.5, ਨਾਗੌਰ ‘ਚ ਮਾਈਨਸ 2.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...