October 15, 2026, 2:24 am
----------- Advertisement -----------
HomeNewsEntertainmentਸ਼ਾਹਰੁਖ ਖਾਨ ਦੀ ਪਠਾਨ ਦੀ ਹੋਵੇਗੀ ਰਿਕਾਰਡ ਤੋੜ ਓਪਨਿੰਗ, ਵਿਦੇਸ਼ਾਂ 'ਚ ਸ਼ੁਰੂ...

ਸ਼ਾਹਰੁਖ ਖਾਨ ਦੀ ਪਠਾਨ ਦੀ ਹੋਵੇਗੀ ਰਿਕਾਰਡ ਤੋੜ ਓਪਨਿੰਗ, ਵਿਦੇਸ਼ਾਂ ‘ਚ ਸ਼ੁਰੂ ਹੋਈ ਜ਼ਬਰਦਸਤ ਐਡਵਾਂਸ ਬੁਕਿੰਗ

Published on

----------- Advertisement -----------

ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਜਲਦ ਹੀ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ। ਇਸ ਫਿਲਮ ਨਾਲ ਸ਼ਾਹਰੁਖ 4 ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰ ਰਹੇ ਹਨ। ਦੀਪਿਕਾ ਨਾਲ ਸ਼ਾਹਰੁਖ ਦੀ ਕੈਮਿਸਟਰੀ ਕਾਫੀ ਹੌਟ ਲੱਗ ਰਹੀ ਹੈ ਅਤੇ ਇਸ ਨੂੰ ਦੇਖਣ ਲਈ ਵਿਦੇਸ਼ਾਂ ‘ਚ ਕਾਫੀ ਕ੍ਰੇਜ਼ ਹੈ। ਪਠਾਨ ਵਰਲਡ ਵਾਈਲਡ ਦੀ ਐਡਵਾਂਸ ਬੁਕਿੰਗ ਕਾਫੀ ਸਮਾਂ ਪਹਿਲਾਂ ਸ਼ੁਰੂ ਹੋ ਗਈ ਸੀ। ਕਲੈਕਸ਼ਨ ਨੂੰ ਦੇਖ ਕੇ ਲੱਗਦਾ ਹੈ ਕਿ ਫਿਲਮ ਨਾਲ ਜੁੜਿਆ ਕੋਈ ਵੀ ਵਿਵਾਦ ਇਸ ਦਾ ਕੁਝ ਨਹੀਂ ਵਿਗਾੜ ਸਕੇਗਾ।

ਪਠਾਨ ਦੀ ਐਡਵਾਂਸ ਬੁਕਿੰਗ ਯੂਏਈ, ਜਰਮਨੀ ਅਤੇ ਆਸਟ੍ਰੇਲੀਆ ਵਿੱਚ ਵੱਡੇ ਪੱਧਰ ‘ਤੇ ਸ਼ੁਰੂ ਹੋ ਗਈ ਹੈ। ਪਿੰਕਵਿਲਾ ਦੀਆਂ ਰਿਪੋਰਟਾਂ ਦੇ ਅਨੁਸਾਰ, ਫਿਲਮ ਨੇ ਪਹਿਲੇ ਦਿਨ ਯੂਏਈ ਵਿੱਚ $50,000 ਦੀ 3500 ਟਿਕਟਾਂ ਵੇਚੀਆਂ ਹਨ। ਇਸ ਦੇ ਨਾਲ ਹੀ ਆਸਟ੍ਰੇਲੀਆ ‘ਚ ਫਿਲਮ ਦੇ ਪਹਿਲੇ ਦਿਨ ਦੀਆਂ 3,000 ਟਿਕਟਾਂ ਵਿਕੀਆਂ ਹਨ, ਜਿਨ੍ਹਾਂ ਦੀ ਕੀਮਤ 65,000 ਆਸਟ੍ਰੇਲੀਅਨ ਡਾਲਰ ਹੈ। ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਹਰੁਖ ਦਾ ਡੰਕਾ ਪੂਰੀ ਦੁਨੀਆ ‘ਚ ਵੱਜ ਰਿਹਾ ਹੈ। ਜਰਮਨੀ ਵਿੱਚ ਪੰਜ ਦਿਨਾਂ ਦੇ ਸ਼ੁਰੂਆਤੀ ਵੀਕੈਂਡ ਲਈ 8500 ਟਿਕਟਾਂ ਵਿਕੀਆਂ ਹਨ। ਇਨ੍ਹਾਂ ਵਿੱਚੋਂ 4000 ਉਦਘਾਟਨੀ ਦਿਨ ਲਈ ਹਨ। ਕੁੱਲ ਕੁਲੈਕਸ਼ਨ ਲਗਭਗ 1,32,21,289 ਰੁਪਏ ਰਿਹਾ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ ਸ਼ਾਹਰੁਖ ਖਾਨ ਦੀ ਫਿਲਮ ‘ਰਈਸ’ ਦੇ ਕੋਲ ਸੀ ਜਿਸ ਨੇ 142,983 ਡਾਲਰ ਦੀ ਕਮਾਈ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...