November 15, 2026, 5:06 am
----------- Advertisement -----------
HomeNewsEntertainmentਡਰਾਮਾ ਕੁਈਨ ਰਾਖੀ ਸਾਵੰਤ ਨੇ ਆਦਿਲ ਨਾਲ ਸ਼ੇਅਰ ਕੀਤਾ ਰੋਮਾਂਟਿਕ ਵੀਡੀਓ,ਤਾਂ ਯੂਜ਼ਰਸ...

ਡਰਾਮਾ ਕੁਈਨ ਰਾਖੀ ਸਾਵੰਤ ਨੇ ਆਦਿਲ ਨਾਲ ਸ਼ੇਅਰ ਕੀਤਾ ਰੋਮਾਂਟਿਕ ਵੀਡੀਓ,ਤਾਂ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਬਾਲੀਵੁੱਡ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੇ ਦੂਜੇ ਵਿਆਹ ਨੂੰ ਲੈ ਕੇ ਸੁਰਖੀਆਂ ‘ਚ ਹੈ। ਜਿੱਥੇ ਇੱਕ ਪਾਸੇ ਰਾਖੀ ਸਾਵੰਤ ਦਾ ਕਹਿਣਾ ਹੈ ਕਿ ਉਸਨੇ ਆਪਣੇ ਬੁਆਏਫ੍ਰੈਂਡ ਆਦਿਲ ਨਾਲ ਵਿਆਹ ਕਰ ਲਿਆ ਹੈ। ਦੂਜੇ ਪਾਸੇ ਆਦਿਲ ਨੇ ਕਿਹਾ ਕਿ ਉਸ ਨੇ ਰਾਖੀ ਨਾਲ ਵਿਆਹ ਨਹੀਂ ਕੀਤਾ। ਜਿਸ ਤੋਂ ਬਾਅਦ ਰਾਖੀ ਮੀਡੀਆ ਦੇ ਸਾਹਮਣੇ ਰੋਂਦੀ ਨਜ਼ਰ ਆਈ। ਪਰ ਹਾਲ ਹੀ ‘ਚ ਰਾਖੀ ਨੇ ਆਪਣੇ ਇੰਸਟਾਗ੍ਰਾਮ ‘ਤੇ ਆਦਿਲ ਨਾਲ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਤੋਂ ਬਾਅਦ ਯੂਜ਼ਰਸ ਨੇ ਇਸ ਵੀਡੀਓ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਦਰਅਸਲ, ਜਿੱਥੇ ਇੱਕ ਦਿਨ ਪਹਿਲਾਂ ਡਰਾਮਾ ਕਵੀਨ ਮੀਡੀਆ ਦੇ ਸਾਹਮਣੇ ਰੋਂਦੀ ਨਜ਼ਰ ਆਈ ਸੀ। ਦੂਜੇ ਦਿਨ ਰਾਖੀ ਨੇ ਆਦਿਲ ਨਾਲ ਕੁਝ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਜਿਸ ‘ਚ ਰਾਖੀ ਸਾਵੰਤ ਆਦਿਲ ਦੇ ਕਾਫੀ ਕਰੀਬ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੋਵੇਂ ਇਕ-ਦੂਜੇ ਨੂੰ ਕਿੱਸ ਕਰ ਰਹੇ ਹਨ। ਰਾਖੀ ਸਾਵੰਤ ਦੇ ਇਸ ਵੀਡੀਓ ਨੂੰ ਸ਼ੇਅਰ ਕਰਨ ਤੋਂ ਬਾਅਦ ਸਾਰੇ ਯੂਜ਼ਰਸ ਬੇਹੱਦ ਹੈਰਾਨ ਅਤੇ ਪਰੇਸ਼ਾਨ ਨਜ਼ਰ ਆਏ। ਜਿਸ ਤੋਂ ਬਾਅਦ ਯੂਜ਼ਰਸ ਲਗਾਤਾਰ ਕਮੈਂਟ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਰਾਖੀ ਨੂੰ ਲਗਾਤਾਰ ਟ੍ਰੋਲ ਕਰ ਰਹੇ ਹਨ। ਜਿਸ ‘ਚੋਂ ਇਕ ਯੂਜ਼ਰ ਨੇ ਲਿਖਿਆ ਕੀ ਹੋ ਰਿਹਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਕਦੇ ਤੁਸੀਂ ਹੱਸ ਰਹੇ ਹੋ ਤੇ ਕਦੇ ਰੋ ਰਹੇ ਹੋ.. ਮੈਨੂੰ ਸਮਝ ਨਹੀਂ ਆ ਰਿਹਾ ਕਿ ਕੀ ਹੋ ਰਿਹਾ ਹੈ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਕਿੰਨਾ ਬੇਕਾਰ ਡਰਾਮਾ ਹੈ।

ਇਸ ਤੋਂ ਇਲਾਵਾ ਕੁਝ ਯੂਜ਼ਰਸ ਨੇ ਸਾਫ ਤੌਰ ‘ਤੇ ਇਸ ਨੂੰ ਪਬਲੀਸਿਟੀ ਸਟੰਟ ਕਿਹਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਰਾਖੀ ਸਾਵੰਤ ਨੇ ਆਦਿਲ ਨਾਲ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਜਿਸ ਵਿੱਚ ਉਸਨੇ ਦੱਸਿਆ ਕਿ ਉਸਦਾ ਵਿਆਹ 7 ਮਹੀਨੇ ਪਹਿਲਾਂ ਆਦਿਲ ਨਾਲ ਹੋਇਆ ਸੀ। ਇੱਥੋਂ ਤੱਕ ਕਿ ਰਾਖੀ ਨੇ ਦੱਸਿਆ ਸੀ ਕਿ ਉਸਨੇ ਆਪਣਾ ਨਾਮ ਬਦਲ ਕੇ ਫਾਤਿਮਾ ਰੱਖ ਲਿਆ ਹੈ। ਹਾਲਾਂਕਿ ਆਦਿਲ ਨੇ ਇਸ ਵਿਆਹ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਰਾਖੀ ਮੀਡੀਆ ਦੇ ਸਾਹਮਣੇ ਬੁਰੀ ਤਰ੍ਹਾਂ ਰੋਂਦੀ ਨਜ਼ਰ ਆਈ ਅਤੇ ਕਿਹਾ ਕਿ ਆਦਿਲ ਨੇ ਮੇਰੇ ਨਾਲ ਧੋਖਾ ਕੀਤਾ ਹੈ। ਹਾਲਾਂਕਿ ਹੁਣ ਆਦਿਲ ਨੇ ਇਸ ਵਿਆਹ ਨੂੰ ਸਵੀਕਾਰ ਕਰ ਲਿਆ ਹੈ। ਰਾਖੀ ਅਤੇ ਆਦਿਲ ਅਕਸਰ ਮੀਡੀਆ ਦੇ ਸਾਹਮਣੇ ਇਕੱਠੇ ਨਜ਼ਰ ਆਉਂਦੇ ਹਨ। ਇਸ ਤੋਂ ਪਹਿਲਾਂ ਰਾਖੀ ਆਪਣੇ ਪਹਿਲੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ‘ਚ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...