June 7, 2026, 1:34 am
----------- Advertisement -----------
HomeNewsEntertainmentਆਲੀਆ ਤੇ ਰਣਬੀਰ ਜੰਗਲ 'ਚ ਮਨਾ ਰਹੇ ਹਨ ਨਵਾਂ ਸਾਲ, ਸਾਹਮਣੇ ਆਈਆਂ...

ਆਲੀਆ ਤੇ ਰਣਬੀਰ ਜੰਗਲ ‘ਚ ਮਨਾ ਰਹੇ ਹਨ ਨਵਾਂ ਸਾਲ, ਸਾਹਮਣੇ ਆਈਆਂ ਤਸਵੀਰਾਂ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਬਾਲੀਵੁਡ ਦੇ ਕਿਊਟ ਜੋੜਿਆ ਵਿੱਚੋ ਇਕ ਹਨ। ਰਣਬੀਰ ਤੇ ਆਲਿਆ ਸੀਕ੍ਰੇਟ ਡੈਸਟੀਨੇਸ਼ਨ ‘ਤੇ ਨਵੇਂ ਸਾਲ ਦੀ ਛੁੱਟੀਆਂ ਬਿਤਾਉਣ ਗਏ ਹਨ। ਫਿਲਹਾਲ ਆਲਿਆ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਆਪਣੇ ਸੀਕ੍ਰੇਟ ਡੈਸਟੀਨੇਸ਼ਨ ਦਾ ਖੁਲਾਸਾ ਕੀਤਾ ਹੈ। ਆਲਿਆ ਨੇ ਨਵੇਂ ਸਾਲ ਦੇ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਵਿੱਚ ਇੱਕ ਤਸਵੀਰ ਆਲਿਆ ਦੀ ਹੈ, ਜਿਸ ਵਿੱਚ ਉਸ ਦੀ ਬੈਕਗ੍ਰਾਊਂਡ ਵਿੱਚ ਜੰਗਲ ਨਜ਼ਰ ਆ ਰਿਹਾ ਹੈ। ਦੂਜੀ ਤਸਵੀਰ ਰਣਬੀਰ ਕਪੂਰ ਦੀ ਹੈ। ਰਣਬੀਰ ਟੋਪੀ ਪਾ ਕੇ ਹੱਥ ਵਿੱਚ ਇੱਕ ਕੱਪ ਫੜ ਕੇ ਕੁਝ ਪੀਂਦੇ ਹੋਏ ਵਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਬਾਕੀ ਦੀਆਂ ਤਸਵੀਰਾਂ ਜੰਗਲ ਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਜੰਗਲੀ ਜਾਨਵਰ ਤੇ ਕੁਦਰਤ ਦੇ ਕਈ ਰੰਗ ਵਿਖਾਈ ਦੇ ਰਹੇ ਹਨ।

https://www.instagram.com/p/CYJm3SXMXpG/

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਆਲਿਆ ਨੇ ਆਪਣੇ ਫੈਨਜ਼ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਹਾਲ ਹੀ ‘ਚ ਆਲੀਆ ਅਤੇ ਰਣਬੀਰ ਨੂੰ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਕਿਊਟ ਜੋੜੀ ਨੇ ਨਵੇਂ ਸਾਲ ਦਾ ਜਸ਼ਨ ਮੁੰਬਈ ਵਿੱਚ ਪਾਰਟੀ ਕਰਕੇ ਮਨਾਉਣ ਦੀ ਬਜਾਏ ਜੰਗਲ ਸਫਾਰੀ ਵਿੱਚ ਮਨਾਇਆ। ਇਨ੍ਹਾਂ ਤਸਵੀਰਾਂ ‘ਚ ਦੋਹਾਂ ਨੂੰ ਸਕੂਨ ਦੇ ਨਾਲ ਸਮਾਂ ਬਤੀਤ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਫਿਲਹਾਲ ਦੋਵੇਂ ਹੀ ਕੁਦਰਤ ਦਾ ਨਜ਼ਾਰਾ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...