June 8, 2026, 6:27 pm
----------- Advertisement -----------
HomeNewsBreaking Newsਨਵੇਂ ਸਾਲ ਵਾਲੇ ਦਿਨ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ

ਨਵੇਂ ਸਾਲ ਵਾਲੇ ਦਿਨ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ

Published on

----------- Advertisement -----------

ਚੰਡੀਗੜ੍ਹ, 1 ਜਨਵਰੀ 2022 – ਨਵੇਂ ਸਾਲ ‘ਤੇ ਗੈਸ ਕੰਪਨੀਆਂ ਨੇ ਐਲ ਪੀ ਜੀ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ। ਇਹ ਕਟੌਤੀ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ‘ਤੇ ਕੀਤੀ ਗਈ ਹੈ। ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ 102.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

ਨਵੇਂ ਸਾਲ ‘ਤੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹੀ ਕਾਰਨ ਹੈ ਕਿ ਰਾਸ਼ਟਰੀ ਰਾਜਧਾਨੀ ‘ਚ ਰਹਿਣ ਵਾਲੇ ਲੋਕਾਂ ਨੂੰ ਬਿਨਾਂ ਸਬਸਿਡੀ ਦੇ 900 ਰੁਪਏ ‘ਚ ਘਰੇਲੂ ਗੈਸ ਸਿਲੰਡਰ ਮਿਲਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...