September 21, 2026, 12:45 am
----------- Advertisement -----------
HomeNewsBreaking Newsਬਟਾਲਾ 'ਚ ਸੜਕ ਕਿਨਾਰੇ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਗੱਡੀ 'ਚੋਂ ਮਿਲੀ...

ਬਟਾਲਾ ‘ਚ ਸੜਕ ਕਿਨਾਰੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਗੱਡੀ ‘ਚੋਂ ਮਿਲੀ ਲਾਸ਼

Published on

----------- Advertisement -----------
  • ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ

ਰਿਪੋਰਟਰ…. ਨਿਤਿਨ ਲੂਥਰਾ

ਬਟਾਲਾ, 18 ਜਨਵਰੀ 2023 – ਬਟਾਲਾ ਚ ਅੱਜ ਸਵੇਰੇ ਕਾਹਨੂੰਵਾਨ ਰੋਡ ‘ਤੇ ਪਿੰਡ ਝੜਿਆਵਾਲ ਦੇ ਰਹਿਣ ਵਾਲੇ ਅੱਜ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਉਮਰ 28 ਸਾਲ ਵੱਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਸੜਕ ਕਿਨਾਰੇ ਉਸਦੀ ਆਪਣੀ ਗੱਡੀ ‘ਚ ਭੇਦਭਰੇ ਹਾਲਤ ‘ਚ ਮਿਲੀ।

ਜਦੋਂ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਉਥੇ ਹੀ ਮੌਕੇ ਤੇ ਪਹੁੰਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਕਰ ਪਰਿਵਾਰ ਨੂੰ ਸੂਚਨਾ ਦਿਤੀ ਅਤੇ ਮੌਕੇ ਤੇ ਪਹੁੰਚੀ ਮ੍ਰਿਤਕ ਪ੍ਰਕਾਸ਼ ਸਿੰਘ ਦੀ ਮਾਂ ਦਾ ਰੋ ਰੋ ਬੁਰਾ ਹਾਲ ਸੀ। ਉਥੇ ਹੀ ਮੌਕੇ ਤੇ ਪਹੁਚੇ ਪੁਲਿਸ ਥਾਣਾ ਸਿਵਲ ਲਾਈਨ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਬਟਾਲਾ – ਕਾਹਨੂੰਵਾਨ ਰੋਡ ਤੇ ਭੇਦਭਰੇ ਹਾਲਤ ਚ ਗੱਡੀ ਚ ਲਾਸ਼ ਹੋਣ ਦੀ ਸੂਚਨਾ ਉਹਨਾਂ ਨੂੰ ਮਿਲੀ ਸੀ ਅਤੇ ਉਹਨਾਂ ਦੀ ਪੁਲਿਸ ਪਾਰਟੀ ਮੌਕੇ ਤੇ ਪਹੁਚੀ ਹੈ ਅਤੇ ਜਦਕਿ ਲਾਸ਼ ਨੂੰ ਕਬਜ਼ੇ ਚ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ ਅਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...