September 12, 2026, 2:32 pm
----------- Advertisement -----------
HomeNewsEntertainmentਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ 'ਚਿੰਤਾ ਨਾ ਕਰ ਯਾਰ’ ਹੋਇਆ...

ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ ‘ਚਿੰਤਾ ਨਾ ਕਰ ਯਾਰ’ ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਬੇਹੱਦ ਪਸੰਦ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰਿਆਂ ਵਿੱਚੋਂ ਇੱਕ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਨਵਾਂ ਗੀਤ ‘ਚਿੰਤਾ ਨਾ ਕਰ ਯਾਰ’ ਰਿਲੀਜ਼ ਹੋ ਗਿਆ ਹੈ। ਗੁਰਦਾਸ ਮਾਨ ਨੇ ਆਪਣੇ ਇਸ ਗੀਤ ਦਾ ਟੀਜ਼ਰ ਆਪਣੇ ਜਨਮਦਿਨ ਮੌਕੇ ਰਿਲੀਜ਼ ਕੀਤਾ ਸੀ। ਇਸਦੀ ਜਾਣਕਾਰੀ ਗੁਰਦਾਸ ਮਾਨ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਦਿੱਤੀ ਗਈ ਹੈ। ਇਸ ਗੀਤ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਇਸ ਗੀਤ ਨੂੰ ਗੁਰਦਾਸ ਮਾਨ ਨੇ ਆਪਣੇ ਯੂਟਿਊਬ ਚੈਨਲ ਉੱਪਰ ਰਿਲੀਜ਼ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਨੂੰ ਖੁਦ ਗੁਰਦਾਸ ਮਾਨ ਵੱਲੋਂ ਲਿਖਿਆ ਗਿਆ ਹੈ। ਇਸ਼ਾਨ ਛਾਬੜਾ ਅਤੇ ਮਿਸਟਰ ਰੁਬਲ ਨੇ ਇਸਨੂੰ ਸੰਗੀਤ ਦਿੱਤਾ ਹੈ। ਇਸ ਗੀਤ ਨੂੰ ਉਨ੍ਹਾਂ ਦੇ ਪੁੱਤਰ ਗੁਰਿੱਕ ਮਾਨ ਵੱਲੋਂ ਨਿਰਦੇਸ਼ਿਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...